10ਵੀਂ ਦੇ ਨਤੀਜਿਆਂ ਦੀ ਉਡੀਕ ''ਚ ਬੈਠੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਇਸ ਤਾਰੀਖ਼ ਨੂੰ ਆ ਸਕਦੈ ਰਿਜ਼ਲਟ
Wednesday, Apr 17, 2024 - 06:24 PM (IST)
ਲੁਧਿਆਣਾ (ਵਿੱਕੀ) : ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਜਮਾਤ ਦਾ ਨਤੀਜਾ ਕੱਲ੍ਹ 18 ਅਪ੍ਰੈਲ ਨੂੰ ਐਲਾਨ ਸਕਦਾ ਹੈ। ਜਿਹੜੇ ਵਿਦਿਆਰਥੀ ਇਸ ਪ੍ਰੀਖਿਆ ਲਈ ਬੈਠੇ ਸਨ, ਉਹ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ। ਇਸ ਦੇ ਨਾਲ ਹੀ ਇਹ ਵੀ ਉਮੀਦ ਕੀਤੀ ਜਾ ਰਹੀ ਹੈ ਕਿ ਨਤੀਜਾ ਅੰਤਿਮ ਪੜਾਅ ਵਿਚ ਹੈ ਅਤੇ ਨਤੀਜਾ ਜਾਰੀ ਕਰਨ ਦੀ ਮਿਤੀ ਅਤੇ ਸਮਾਂ ਅੱਜ ਐਲਾਨੇ ਜਾ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਆਈ ਵੱਡੀ ਜਾਣਕਾਰੀ, ਇਨ੍ਹਾਂ ਤਾਰੀਖ਼ਾਂ ਲਈ ਅਲਰਟ ਜਾਰੀ
ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਦਾ ਨਤੀਜਾ ਬੋਰਡ ਅਧਿਕਾਰੀਆਂ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਰੀ ਕੀਤਾ ਜਾਵੇਗਾ। ਨਤੀਜਾ ਜਾਰੀ ਕੀਤੇ ਜਾਣ ਮਗਰੋਂ ਵਿਦਿਆਰਥੀ ਇਸ ਲਿੰਕ https://pseb.ac.in/ ਰਾਹੀਂ ਵੀ ਇਸ ਨੂੰ ਸਿੱਧਾ ਚੈੱਕ ਕਰ ਸਕਦੇ ਹਨ। ਤੁਸੀਂ ਹੇਠਾਂ ਦਿੱਤੇ ਇਹਨਾਂ ਕਦਮਾਂ ਰਾਹੀਂ ਨਤੀਜਾ ਵੀ ਦੇਖ ਸਕਦੇ ਹੋ।
ਇਹ ਵੀ ਪੜ੍ਹੋ : ਨੰਗਲ ਵਿਚ ਹੋਏ ਵਿਸ਼ਵ ਹਿੰਦੂ ਪਰਿਸ਼ਦ ਆਗੂ ਦੇ ਕਤਲ ਕਾਂਡ 'ਚ ਵੱਡਾ ਖ਼ੁਲਾਸਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8