ਅਟਾਰੀ ਰਿਟਰੀਟ ਸੈਰੇਮਨੀ ਨੂੰ ਲੈ ਕੇ ਅਹਿਮ ਖ਼ਬਰ, ਬਦਲਿਆ ਸਮਾਂ

Friday, May 01, 2026 - 12:40 PM (IST)

ਅਟਾਰੀ ਰਿਟਰੀਟ ਸੈਰੇਮਨੀ ਨੂੰ ਲੈ ਕੇ ਅਹਿਮ ਖ਼ਬਰ, ਬਦਲਿਆ ਸਮਾਂ

ਅਟਾਰੀ (ਨੀਰਜ, ਗਾਂਧੀ)– ਮੌਸਮ ਵਿੱਚ ਹੋ ਰਹੇ ਬਦਲਾਅ ਨੂੰ ਧਿਆਨ ਵਿੱਚ ਰੱਖਦਿਆਂ ਜੇਸੀਪੀ ਅਟਾਰੀ ਸਰਹੱਦ ’ਤੇ ਬੀਐਸਐਫ ਵੱਲੋਂ ਕਰਵਾਈ ਜਾਣ ਵਾਲੀ ਰਿਟਰੀਟ ਸੈਰੇਮਨੀ ਪਰੇਡ ਦਾ ਸਮਾਂ ਅੱਜ ਤੋਂ ਬਦਲ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਹੁਣ ਇਹ ਪਰੇਡ ਸ਼ਾਮ 6:00 ਵਜੇ ਤੋਂ 6:30 ਵਜੇ ਤੱਕ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ: ਨਿੱਜੀ ਸਕੂਲ ਨੇ ਤੋੜੇ ਨਿਯਮ, ਲੇਬਰ ਡੇ ਦੀ ਛੁੱਟੀ ਦੇ ਬਾਵਜੂਦ ਸਕੂਲ ਪਹੁੰਚੇ ਵਿਦਿਆਰਥੀ ਤੇ ਅਧਿਆਪਕ

ਜ਼ਿਕਰਯੋਗ ਹੈ ਕਿ ਇਨ੍ਹਾਂ ਦਿਨਾਂ ਗਰਮੀਆਂ ਦੀਆਂ ਛੁੱਟੀਆਂ ਕਾਰਨ ਵੱਡੀ ਗਿਣਤੀ ਵਿੱਚ ਸੈਲਾਨੀ ਬੀਐਸਐਫ ਦੀ ਪਰੇਡ ਦੇਖਣ ਲਈ ਪਹੁੰਚ ਰਹੇ ਹਨ, ਜਿਸ ਕਰਕੇ ਟੂਰਿਸਟ ਗੈਲਰੀ ਅਕਸਰ ਭਰੀ ਰਹਿੰਦੀ ਹੈ। ਦੂਜੇ ਪਾਸੇ ਪਾਕਿਸਤਾਨ ਨਾਲ ਜ਼ੀਰੋ ਲਾਈਨ ’ਤੇ ਗੇਟ ਅਜੇ ਵੀ ਬੰਦ ਹੈ ਅਤੇ ਪਾਕਿਸਤਾਨ ਰੇਂਜਰਾਂ ਨਾਲ ਨਾ ਤਾਂ ਕੋਈ ਗੱਲਬਾਤ ਹੋ ਰਹੀ ਹੈ ਅਤੇ ਨਾ ਹੀ ਹੱਥ ਮਿਲਾਇਆ ਜਾਂਦਾ ਹੈ।

ਇਹ ਵੀ ਪੜ੍ਹੋ- ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News