ਚੰਡੀਗੜ੍ਹ 'ਚ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਨੂੰ ਲੈ ਕੇ ਅਹਿਮ ਖ਼ਬਰ, ਨੋਟੀਫਿਕੇਸ਼ਨ ਜਾਰੀ

02/27/2024 4:25:05 PM

ਚੰਡੀਗੜ੍ਹ : ਚੰਡੀਗੜ੍ਹ 'ਚ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਸ ਮਾਮਲੇ 'ਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ।

ਇਹ ਵੀ ਪੜ੍ਹੋ : ਖਨੌਰੀ ਬਾਰਡਰ ਤੋਂ ਮੰਦਭਾਗੀ ਖ਼ਬਰ : ਧਰਨੇ 'ਤੇ ਬੈਠੇ ਇਕ ਹੋਰ ਕਿਸਾਨ ਦੀ ਮੌਤ (ਵੀਡੀਓ)

ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਲਈ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਹੁਣ 4 ਮਾਰਚ ਨੂੰ ਸਵੇਰੇ 10 ਵਜੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਹੋਵੇਗੀ ਅਤੇ ਇਸੇ ਦਿਨ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਗਰਜ ਤੇ ਬਿਜਲੀ ਸਣੇ ਮੀਂਹ ਪੈਣ ਦੀ ਚਿਤਾਵਨੀ, ਕਈ ਜ਼ਿਲ੍ਹਿਆਂ 'ਚ ਯੈਲੋ Alert ਜਾਰੀ

ਉਮੀਦਵਾਰ 28 ਅਤੇ 29 ਤਾਰੀਖ਼ ਨੂੰ ਆਪਣਾ ਨਾਮਾਂਕਣ ਦਾਖ਼ਲ ਕਰ ਸਕਣਗੇ। ਕੁਲਦੀਪ ਕੁਮਾਰ ਭਲਕੇ ਮੇਅਰ ਦਾ ਅਹੁਦਾ ਸੰਭਾਲਣਗੇ ਅਤੇ ਚੋਣ ਦੌਰਾਨ ਉਹ ਪ੍ਰੀਜ਼ਾਈਡਿੰਗ ਅਫ਼ਸਰ ਹੋਣਗੇ।
PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


Babita

Content Editor

Related News