ਪੰਜਾਬ ਦੇ ਅਧਿਆਪਕਾਂ ਦੀਆਂ ਬਦਲੀਆਂ ਨੂੰ ਲੈ ਕੇ ਜ਼ਰੂਰੀ ਖ਼ਬਰ, ਜਲਦੀ ਕਰ ਦਿਓ Apply

Wednesday, Aug 07, 2024 - 09:03 AM (IST)

ਪੰਜਾਬ ਦੇ ਅਧਿਆਪਕਾਂ ਦੀਆਂ ਬਦਲੀਆਂ ਨੂੰ ਲੈ ਕੇ ਜ਼ਰੂਰੀ ਖ਼ਬਰ, ਜਲਦੀ ਕਰ ਦਿਓ Apply

ਚੰਡੀਗੜ੍ਹ (ਅੰਕੁਰ) : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਰਜ਼ੀਆਂ ਦੇਣ ਦੀ ਮਿਤੀ ’ਚ 10 ਅਗਸਤ ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਪੋਰਟਲ 25 ਜੁਲਾਈ ਤੋਂ 5 ਅਗਸਤ ਤੱਕ ਖੋਲ੍ਹਿਆ ਗਿਆ ਸੀ।

ਇਹ ਵੀ ਪੜ੍ਹੋ : ਹਰਸਿਮਰਤ ਬਾਦਲ ਵੱਲੋਂ ਬਠਿੰਡਾ ਦੇ ਹਵਾਈ ਅੱਡੇ ਨੂੰ ਕੌਮਾਂਤਰੀ ਹਵਾਈ ਅੱਡਾ ਬਣਾਉਣ ਦੀ ਮੰਗ

ਇਸ ਤੋਂ ਬਾਅਦ ਵੈੱਬਸਾਈਟ ਡਾਊਨ ਹੋਣ ਕਾਰਨ ਅਧਿਆਪਕ ਆਪਣੀਆਂ ਅਰਜ਼ੀਆਂ ਦਾਇਰ ਨਹੀਂ ਕਰ ਸਕੇ। ਇਸ ਨੂੰ ਧਿਆਨ ’ਚ ਰੱਖਦਿਆਂ ਬਦਲੀਆਂ ਸਬੰਧੀ ਆਨਲਾਈਨ ਅਰਜ਼ੀਆਂ ਦੇਣ ਦੀ ਮਿਤੀ ’ਚ 10 ਅਗਸਤ ਤੱਕ ਵਾਧਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਨੂੰ ਨਹੀਂ ਮਿਲੇਗੀ ‘ਵਿਸ਼ੇਸ਼ ਸਨਅਤੀ ਪੈਕੇਜ’, ਕੇਂਦਰੀ ਵਿੱਤ ਰਾਜ ਮੰਤਰੀ ਨੇ ਦਿੱਤੀ ਜਾਣਕਾਰੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰ
For Android:- https://play.google.com/store/apps/details?id=com.jagbani&hl=e
For IOS:- https://itunes.apple.com/in/app/id538323711?mt=8

 


author

Babita

Content Editor

Related News