ਅਹਿਮ ਖ਼ਬਰ : ਆਬਕਾਰੀ ਵਿਭਾਗ ’ਚ 10 ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ
Friday, Jan 20, 2023 - 10:57 PM (IST)
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਆਬਕਾਰੀ ਵਿਭਾਗ ’ਚ ਵੱਡਾ ਫੇਰਬਦਲ ਕਰਦਿਆਂ 10 ਅਧਿਕਾਰੀਆਂ ਦੇ ਤਬਾਦਲੇ ਕਰ ਵਿਸ਼ੇਸ਼ ਥਾਵਾਂ ’ਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਦੇ ਨਾਵਾਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ।
ਇਹ ਖ਼ਬਰ ਵੀ ਪੜ੍ਹੋ : ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਦੀ ਦੋ-ਟੁੱਕ, ਪੰਜਾਬ ’ਚ ਨਹੀਂ ਹੋਵੇਗੀ ਜੀ. ਐੱਮ. ਸਰ੍ਹੋਂ ਦੀ ਖੇਤੀ