ਪੰਜਾਬ ਰਿਜ਼ਲਟ Live : ਅਮਰਗੜ੍ਹ ''ਚ ''ਆਪ'' ਦੇ ਜਸਵੰਤ ਸਿੰਘ ਗੱਜਣਮਾਜਰਾ 450 ਵੋਟਾਂ ਅੱਗੇ

03/10/2022 10:04:19 AM

ਅਮਰਗੜ੍ਹ : ਜ਼ਿਲ੍ਹਾ ਮਾਲੇਰਕੋਟਲਾ ਦੇ ਵਿਧਾਨ ਸਭਾ ਹਲਕੇ ਅਮਰਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਤੋਂ 'ਆਪ' ਉਮੀਦਵਾਰ ਜਸਵੰਤ ਸਿੰਘ ਗੱਜਣਮਾਜਰਾ 450 ਵੋਟਾਂ ਨਾਲ ਅੱਗੇ ਚੱਲ ਰਹੇ ਹਨ, ਜਦਕਿ ਸ਼੍ਰੋਮਣੀ ਅਕਾਲੀ ਦਲ (ਅ) ਦੇ ਸਿਮਰਜੀਤ ਸਿੰਘ ਪਿੱਛੇ ਚੱਲ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ਰਿਜ਼ਲਟ Live : ਮੋਗਾ ਹਲਕੇ 'ਚ 'ਆਪ' ਉਮੀਦਵਾਰ ਡਾ. ਅਮਨਦੀਪ ਅਰੋੜਾ 1200 ਵੋਟਾਂ ਨਾਲ ਅੱਗੇ

ਇਸ ਵਾਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੜ ਤੋਂ ਇਕਬਾਲ ਸਿੰਘ ਝੂੰਦਾਂ ਚੋਣ ਮੈਦਾਨ ਵਿੱਚ ਹਨ। ਕਾਂਗਰਸ ਵੱਲੋਂ ਸਮਿਤ ਸਿੰਘ, ਆਮ ਆਦਮੀ ਪਾਰਟੀ ਦੇ ਜਸਵੰਤ ਸਿੰਘ ਗੱਜਣਮਾਜਰਾ, ਸੰਯੁਕਤ ਸਮਾਜ ਮੋਰਚਾ ਵੱਲੋਂ ਸਤਵੀਰ ਸਿੰਘ ਅਤੇ ਪੰਜਾਬ ਲੋਕ ਕਾਂਗਰਸ ਵੱਲੋਂ ਸਰਦਾਰ ਅਲੀ ਚੋਣ ਮੈਦਾਨ ’ਚ ਹਨ।


Harnek Seechewal

Content Editor

Related News