ਗੁਰਦਾਸਪੁਰ 'ਚ ‘ਆਪ’ਉਮੀਦਵਾਰ ਸ਼ੈਰੀ ਕਲਸੀ ਸਣੇ ਇਨ੍ਹਾਂ ਆਗੂਆਂ ਨੇ ਪਾਈ ਵੋਟ
06/01/2024 10:26:09 AM
![](https://static.jagbani.com/multimedia/10_21_170603997untitled123456789.jpg)
ਗੁਰਦਾਸਪੁਰ (ਹਰਮਨ,ਗੋਰਾਇਆ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ‘ਆਪ’ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵੋਟ ਪਾਈ। ਇਸ ਤੋਂ ਇਲਾਵਾ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵੀ ਆਪਣੇ ਪਰਿਵਾਰ ਸਮੇਤ ਵੋਟ ਪਾਈ। ਇਸ ਦੌਰਾਨ ਮੰਤਰੀ ਕਟਾਰੂਚੱਕ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਸਾਰੇ ਹੀ ਵੋਟਰ ਆਪਣੀ ਵੋਟ ਪਾਉਣ ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ 9 ਵਜੇ ਤੱਕ 7.36 ਫੀਸਦੀ ਹੋਈ ਵੋਟਿੰਗ, ਵੱਡੀ ਗਿਣਤੀ 'ਚ ਲਾਈਨਾਂ 'ਚ ਖੜ੍ਹੇ ਨਜ਼ਰ ਆਏ ਲੋਕ
ਇਸ ਦੇ ਨਾਲ ਹੀ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਪਰਿਵਾਰ ਸਮੇਤ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਫਿਰ ਆਪਣੀ ਵੋਟ ਪਾਈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8