ਪੰਜਾਬ ਸਰਕਾਰ ਵੱਲੋਂ ਪਾਵਰਕਾਮ ਦੇ ਸੀ. ਐੱਮ. ਡੀ. ਇੰਜ. ਬਲਦੇਵ ਸਰਾਂ ਦੇ ਕਾਰਜਕਾਲ ’ਚ ਵਾਧਾ

Wednesday, Feb 28, 2024 - 06:20 PM (IST)

ਪੰਜਾਬ ਸਰਕਾਰ ਵੱਲੋਂ ਪਾਵਰਕਾਮ ਦੇ ਸੀ. ਐੱਮ. ਡੀ. ਇੰਜ. ਬਲਦੇਵ ਸਰਾਂ ਦੇ ਕਾਰਜਕਾਲ ’ਚ ਵਾਧਾ

ਪਟਿਆਲਾ (ਪਰਮੀਤ) : ਪੰਜਾਬ ਸਰਕਾਰ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਇੰਜ. ਬਲਦੇਵ ਸਿੰਘ ਸਰਾਂ ਦੇ ਕਾਰਜਕਾਰਜ ਵਿਚ ਵਾਧਾ ਕੀਤਾ ਹੈ। ਸਰਕਾਰ ਵਲੋਂ ਉਨ੍ਹਾਂ ਦੇ ਕਾਰਜਕਾਲ ਵਿਚ 6 ਫਰਵਰੀ 2025 ਤੱਕ ਦਾ ਵਾਧਾ ਕੀਤਾ ਗਿਆ ਹੈ। ਜਾਰੀ ਕੀਤੇ ਗਏ ਹੁਕਮਾਂ ਵਿਚ ਇਹ ਵੀ ਕਿਹਾ ਗਿਆ ਹੈ ਕਿ ਉਹ 65 ਸਾਲ ਦੀ ਉਮਰ ਤੋਂ ਬਾਅਦ ਇਸ ਅਹੁਦੇ ’ਤੇ ਨਹੀਂ ਰਹਿ ਸਕਦੇ।

ਇਹ ਵੀ ਪੜ੍ਹੋ : ਪੰਜਾਬ ਲਈ ਖ਼ਤਰੇ ਦੀ ਘੰਟੀ, ਡੀਜ਼ਲ ਅਤੇ ਗੈਸ ਸਿਲੰਡਰ ਨੂੰ ਲੈ ਕੇ ਆਈ ਚਿੰਤਾ ਭਰੀ ਖ਼ਬਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News