ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲਹਿਰਾਇਆ ਕਪੂਰਥਲਾ ''ਚ ਤਿਰੰਗਾ

Thursday, Aug 15, 2019 - 02:05 PM (IST)

ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲਹਿਰਾਇਆ ਕਪੂਰਥਲਾ ''ਚ ਤਿਰੰਗਾ

ਕਪੂਰਥਲਾ (ਓਬਰਾਏ)— ਅੱਜ ਪੂਰੇ ਦੇਸ਼ 'ਚ 73ਵਾਂ ਆਜ਼ਾਦੀ ਦਿਹਾੜਾ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ ਅਤੇ ਪੂਰਾ ਦੇਸ਼ ਆਜ਼ਾਦੀ ਦੇ ਜਸ਼ਨ 'ਚ ਡੁੱਬਾ ਹੋਇਆ ਹੈ। ਆਜ਼ਾਦੀ ਦਿਹਾੜੇ ਮੌਕੇ ਕਪੂਰਥਲਾ ਦੇ ਗੁਰੂ ਨਾਨਕ ਸਟੇਡੀਅਮ 'ਚ ਤਕਨੀਕੀ ਸਿੱਖਿਆ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਦੌਰਾਨ ਉਨ੍ਹਾਂ ਪਰੇਡ ਤੋਂ ਸਲਾਮੀ ਵੀ ਲਈ। ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਆਜ਼ਾਦੀ ਦਿਹਾੜੇ ਦੀ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ।


author

shivani attri

Content Editor

Related News