ਆਜ਼ਾਦੀ ਦਿਵਸ ਮੌਕੇ ਸ੍ਰੀ ਮੁਕਤਸਰ ਸਾਹਿਬ 'ਚ ਡਿਪਟੀ ਕਮਿਸ਼ਨਰ ਨੇ ਲਹਿਰਾਇਆ ਤਿਰੰਗਾ
Wednesday, Aug 16, 2017 - 07:40 PM (IST)

ਸ੍ਰੀ ਮੁਕਤਸਰ ਸਾਹਿਬ(ਤਰਸੇਮ ਢੁੱਡੀ)— ਅੱਜ ਪੂਰੇ ਦੇਸ਼ 'ਚ 71ਵਾਂ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ 'ਤੇ ਸ੍ਰੀ ਮੁਕਤਸਰ ਸਾਹਿਬ 'ਚ ਜ਼ਿਲਾ ਡਿਊਟੀ ਕਮਿਸ਼ਨਰ ਸੁਮਿਤ ਕੁਮਾਰ ਜਰੰਗਲ ਨੇ ਵੱਲੋਂ ਤਿਰੰਗਾ ਲਹਿਰਾਇਆ ਗਿਆ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਆਜ਼ਾਦੀ ਦਿਹਾੜੇ ਦੀਆਂ ਮੁਬਾਰਕਾਂ ਦਿੰਦੇ ਹੋਏ ਸੰਦੇਸ਼ ਵੀ ਦਿੱਤਾ।