ਪਟਿਆਲਾ ''ਚ ਅਕਾਲੀ ਦਲ ਸੁਤੰਤਰ ਵੱਲੋਂ ਆਜ਼ਾਦੀ ਦਿਵਸ ਨਾ ਮਨਾਉਣ ਨੂੰ ਲੈ ਕੇ ਕੀਤਾ ਗਿਆ ਪ੍ਰਦਰਸ਼ਨ

Tuesday, Aug 15, 2017 - 01:54 PM (IST)

ਪਟਿਆਲਾ ''ਚ ਅਕਾਲੀ ਦਲ ਸੁਤੰਤਰ ਵੱਲੋਂ ਆਜ਼ਾਦੀ ਦਿਵਸ ਨਾ ਮਨਾਉਣ ਨੂੰ ਲੈ ਕੇ ਕੀਤਾ ਗਿਆ ਪ੍ਰਦਰਸ਼ਨ

ਪਟਿਆਲਾ— ਅਕਾਲੀ ਦਲ ਸੁਤੰਤਰ ਵੱਲੋਂ ਆਜ਼ਾਦੀ ਦਿਵਸ ਨੂੰ ਲੈ ਕੇ ਪਟਿਆਲਾ ਦੇ ਮੋਤੀ ਬਾਗ ਗੁਰਦੁਆਰਾ ਸਾਹਿਬ 'ਚ ਆਜ਼ਾਦੀ ਨਾ ਮਨਾਉਣ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਕਿਹਾ ਗਿਆ ਕਿ ਜਿਸ ਸੂਬੇ 'ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਨਹੀਂ ਫੜਿਆ ਗਿਆ, ਉਥੇ ਅਸੀਂ ਕਿਵੇਂ ਆਜ਼ਾਦੀ ਦਿਵਸ ਮਨਾ ਸਕਦੇ ਹਾਂ, ਇਸ ਨੂੰ ਲੈ ਕੇ ਸਰਕਾਰ ਖਿਲਾਫ ਉਹ ਪ੍ਰਦਰਸ਼ਨ ਕਰ ਰਹੇ ਹਨ।

Related News