ਭਾਰਤ-ਪਾਕਿ ਕੰਡਿਆਲੀ ਤਾਰ ਤੋਂ 1 ਪਿਸਟਲ ਅਤੇ 5 ਜ਼ਿੰਦਾ ਰੌਂਦ ਬਰਾਮਦ

Saturday, Feb 12, 2022 - 10:17 AM (IST)

ਭਾਰਤ-ਪਾਕਿ ਕੰਡਿਆਲੀ ਤਾਰ ਤੋਂ 1 ਪਿਸਟਲ ਅਤੇ 5 ਜ਼ਿੰਦਾ ਰੌਂਦ ਬਰਾਮਦ

ਅੰਮ੍ਰਿਤਸਰ (ਜਸ਼ਨ) - ਭਾਰਤ-ਪਾਕਿ ਸਰਹੱਦ ਸਥਿਤ ਲੱਗੀ ਕੰਡਿਆਲੀ ਤਾਰ ਦੇ ਨਜ਼ਦੀਕ ਲਾਵਾਰਿਸ ਤੌਰ ’ਤੇ ਪਏ ਇਕ ਪਿਸਟਲ ਅਤੇ 5 ਜ਼ਿੰਦਾ ਰੌਂਦ ਬਰਾਮਦ ਹੋਇਆ ਹਨ। ਇਸ ਮਾਮਲੇ ਦੇ ਸਬੰਧ ’ਚ ਕਾਰਵਾਈ ਕਰਦੇ ਹੋਏ ਥਾਣਾ ਘਰਿੰਡਾ ਦੀ ਪੁਲਸ ਨੇ ਅਣਪਛਾਤੇ ਵਿਅਕਤੀ ’ਤੇ ਮਾਮਲਾ ਦਰਜ ਕਰ ਦਿੱਤਾ ਹੈ। 

ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ’ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਕੁੱਤੇ ਦੇ ਮੂੰਹ ’ਚੋਂ ਮਿਲੀ ਨਵਜੰਮੇ ਬੱਚੇ ਦੀ ਵੱਢੀ ਹੋਈ ਲਾਸ਼

ਇਸ ਮਾਮਲੇ ਦੇ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਕੰਪਨੀ ਕਮਾਂਡਰ ਬੀ. ਐੱਲ. ਮੀਨਾ ਨੇ ਦੱਸਿਆ ਕਿ ਬੀਤੀ ਰਾਤ ਭਾਰਤ-ਪਾਕਿ ਕੰਡਿਆਲੀ ਤਾਰ ਦੇ ਨਜ਼ਦੀਕ ਸਰਚ ਆਪ੍ਰਰੇਸ਼ਨ ਦੌਰਾਨ ਕਿਸੇ ਵਿਅਕਤੀ ਦੇ ਪੈਰਾਂ ਦੇ ਨਿਸ਼ਾਨ ਵੇਖੇ ਗਏ। ਇਸ ’ਤੇ ਜਦੋਂ ਉਥੇ ਗੰਭੀਰਤਾ ਨਾਲ ਜਾਂਚ ਕੀਤੀ ਗਈ ਤਾਂ ਉੱਥੋਂ ਲਾਵਾਰਿਸ ਰੂਪ ਨਾਲ ਪਿਆ ਇਕ ਪਿਸਟਲ ਅਤੇ 5 ਜ਼ਿੰਦਾ ਰੌਂਦ ਬਰਾਮਦ ਹੋਏ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪਤੰਗ ਉਡਾਉਣ ਨੂੰ ਲੈ ਕੇ ਹੋਈ ਲੜਾਈ, ਨੌਜਵਾਨ ਦਾ ਗਲਾ ਵੱਢ ਕੀਤਾ ਕਤਲ


author

rajwinder kaur

Content Editor

Related News