ਭਾਰਤ ਪਾਕਿਸਤਾਨ ਸਰਹੱਦ ’ਤੇ ਪਾਕਿਸਤਾਨੀ ਘੁਸਪੈਠੀਆ ਬੀ.ਐੱਸ.ਐੱਫ. ਨੇ ਕੀਤਾ ਗ੍ਰਿਫ਼ਤਾਰ
Thursday, Nov 11, 2021 - 10:47 AM (IST)
ਫ਼ਿਰੋਜ਼ਪੁਰ (ਸੰਨੀ ਚੋਪੜਾ): ਸਮਸ਼ਕੇ ਚੌਕੀ ਤੋਂ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਕਾਬੂ ਕੀਤਾ ਗਿਆ ਹੈ, ਜਿਸ ਦੇ ਕੋਲੋਂ 2 ਪਾਕਿਸਤਾਨੀ ਸਿਮ ਇਕ ਛੋਟੀ ਕੈਂਚੀ ਇਕ ਆਈ.ਡੀ.ਕਾਰਡ ਬਰਾਮਦ ਹੋਏ ਹਨ। ਇਸ ਦਾ ਨਾਂ ਨਾਜੀਬੁਲਾਹ ਖ਼ਾਨ ਪੁਤਰ ਅਬਦੁੱਲਾ ਖ਼ਾਨ ਹੈ।ਬੀ.ਐੱਸ.ਐੱਫ. ਦੇ ਜਵਾਨਾਂ ਨੇ ਪਾਕਿਸਤਾਨੀ ਨਾਗਰਿਕਾਂ ਨੂੰ ਥਾਣਾ ਗੁਰੂਹਰਸਹਾਏ ਦੀ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ।