ਇੰਦਰਾ ਗਾਂਧੀ ਦੀ ਬਰਸੀ ਮੌਕੇ ਸੁਨੀਲ ਜਾਖੜ ਦਾ ਆਪਣੀ ਹੀ ਸਰਕਾਰ ''ਤੇ ਵੱਡਾ ਹਮਲਾ

Sunday, Oct 31, 2021 - 12:22 PM (IST)

ਇੰਦਰਾ ਗਾਂਧੀ ਦੀ ਬਰਸੀ ਮੌਕੇ ਸੁਨੀਲ ਜਾਖੜ ਦਾ ਆਪਣੀ ਹੀ ਸਰਕਾਰ ''ਤੇ ਵੱਡਾ ਹਮਲਾ

ਜਲੰਧਰ (ਬਿਊਰੋ): ਅੱਜ ਇੰਦਰਾ ਗਾਂਧੀ ਦੀ ਬਰਸੀ ਮੌਕੇ ਕਿਸੇ ਵੀ ਲੀਡਰ ਵਲੋਂ ਵੀ ਕੋਈ ਵੀ ਪੋਸਟ ਨਾ ਸ਼ੇਅਰ ਕਰਨ ’ਤੇ ਪੰਜਾਬ ਦੇ ਸਾਬਕਾ ਕਾਂਗਰਸ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਵਲੋਂ ਆਪਣੀ ਸਰਕਾਰ ’ਕੇ ਹੀ ਵੱਡਾ ਹਮਲਾ ਬੋਲਿਆ ਗਿਆ ਹੈ।

ਇਹ ਵੀ ਪੜ੍ਹੋ ਦੋ ਹਫ਼ਤੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਭੇਤਭਰੀ ਹਾਲਾਤ ’ਚ ਮੌਤ, ਤਿੰਨ ਭੈਣਾਂ ਦਾ ਸੀ ਇਕਲੌਤਾ ਭਰਾ

PunjabKesari

ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਕਿ ਮੈਂ ਸਮਝ ਸਕਦਾ ਹਾਂ ਕਿ ਭਾਜਪਾ ‘ਭਾਰਤ ਦੀ ਆਇਰਨ ਲੇਡੀ’ ਨੂੰ ਇਤਿਹਾਸ ਵਿਚੋਂ ਮਿਟਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਕੀ ਅਜੇ ਵੀ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਨਹੀਂ ਹੈ। ਮੈਂ ਜਾਣਦਾ ਹਾਂ ਕਿ ਕੈਪਟਨ ਸਾਬ੍ਹ ਪਿਛਲੇ ਸਾਲ ਦੀ ਪੰਜਾਬ ਸਰਕਾਰ ਦੇ ਇਸ ਇਸ਼ਤਿਹਾਰ ਦੀ ਵਰਤੋਂ ਕਰਨ 'ਤੇ ਕੋਈ ਇਤਰਾਜ਼ ਨਹੀਂ ਕਰਨਗੇ।ਕਿਉਂਕਿ ਅੱਜ ਕੋਈ ਵਿਗਿਆਪਨ ਨਹੀਂ ਹੈ। ਇਸ ਸਬੰਧੀ ਉਨ੍ਹਾਂ ਨੇ ਚੰਨੀ ਸਰਕਾਰ ਵਲੋਂ ਕੋਈ ਵਿਗਿਆਪਨ ਨਾ ਦੇਣ ’ਤੇ ਵੀ ਤੰਜ ਕੱਸਿਆ ਹੈ। 

ਇਹ ਵੀ ਪੜ੍ਹੋ : ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵਲੋਂ ਬਠਿੰਡਾ ਬੱਸ ਅੱਡੇ ਦੀ ਚੈਕਿੰਗ, ਤਿੰਨ ਪ੍ਰਾਈਵੇਟ ਬੱਸਾਂ ਕੀਤੀਆਂ ਬੰਦ


author

Shyna

Content Editor

Related News