ਇੰਟੈਲੀਜੈਂਸ ਨੂੰ ਮਿਲਿਆ ਨਵਾਂ ਚੀਫ਼, ਇਸ ਅਫਸਰ ਨੂੰ ਮਿਲੀ ਜ਼ਿੰਮੇਵਾਰੀ
Monday, Apr 07, 2025 - 09:13 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਇੰਟੈਲੀਜੈਂਸ ਚੀਫ਼ ਦੀ ਨਿਯੁਕਤੀ ਕੀਤੀ ਗਈ ਹੈ। ਇਹ ਜ਼ਿੰਮੇਵਾਰੀ IPS ਪ੍ਰਵੀਨ ਕੁਮਾਰ ਸਿਨ੍ਹਾ ਨੂੰ ਦਿੱਤੀ ਗਈ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਕੇ ਜਾਣਕਾਰੀ ਦਿੱਤੀ ਗਈ ਹੈ। ਦੇਖੋ ਨੋਟੀਫਿਕੇਸ਼ਨ ਦੀ ਕਾਪੀ...