ਪੰਜਾਬ 'ਚ ਇਕ ਹੋਰ ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IPS/PPS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

01/31/2024 8:08:33 PM

ਚੰਡੀਗੜ੍ਹ- ਪੰਜਾਬ ਪ੍ਰਸ਼ਾਸਨ ਵੱਲੋਂ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਪੰਜਾਬ 'ਚ 26 ਆਈ.ਪੀ.ਐੱਸ. ਅਤੇ ਪੀ.ਪੀ.ਐੱਸ. ਅਧਿਕਾਰੀਆਂ ਨੂੰ ਇਕ ਥਾਂ ਤੋਂ ਦੂਜੀ ਥਾਂ 'ਤੇ ਟਰਾਂਸਫਰ ਕੀਤਾ ਗਿਆ ਹੈ। ਇਨ੍ਹਾਂ 'ਚੋਂ ਨਿਲਭ ਕਿਸ਼ੋਰ, ਸ਼ਿਵ ਕੁਮਾਰ ਵਰਮਾ ਤੇ ਜਸਕਰਨ ਸਿੰਘ ਨੂੰ ਤਰੱਕੀ ਦੇ ਕੇ ਏ.ਡੀ.ਜੀ.ਪੀ. ਬਣਾ ਦਿੱਤਾ ਗਿਆ ਹੈ। ਬਾਕੀ ਅਧਿਕਾਰੀਆਂ ਦੇ ਤਬਾਦਲੇ ਦੀ ਜਾਣਕਾਰੀ ਲਈ ਦੇਖੋ ਪੂਰੀ ਲਿਸਟ-

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Harpreet SIngh

This news is Content Editor Harpreet SIngh