IPS ਅਧਿਕਾਰੀ ਸੁਖਚੈਨ ਗਿੱਲ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਸੰਭਾਲਣਗੇ ਇਹ ਅਹੁਦਾ

Tuesday, May 03, 2022 - 10:12 PM (IST)

IPS ਅਧਿਕਾਰੀ ਸੁਖਚੈਨ ਗਿੱਲ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਸੰਭਾਲਣਗੇ ਇਹ ਅਹੁਦਾ

ਚੰਡੀਗੜ੍ਹ-ਆਈ.ਪੀ.ਐੱਸ. ਅਧਿਕਾਰੀ ਡਾ. ਸੁਖਚੈਨ ਸਿੰਘ ਗਿੱਲ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਡੀ.ਜੀ.ਪੀ. ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ :-ਦੋ ਵਹੁਟੀਆਂ ਦੀ ਨੋਕ ਝੋਕ ਨਾਲ ਭਰੀ ਦਿਲਚਸਪ ਫ਼ਿਲਮ ਹੋਵੇਗੀ ‘ਸੌਂਕਣ-ਸੌਂਕਣੇ’

ਜਾਣਕਾਰੀ ਮੁਤਾਬਕ ਪੰਜਾਬ ਕਾਨੂੰਨ ਵਿਵਸਥਾ ਵਿਗੜਦੀ ਜਾ ਰਹੀ ਹੈ ਜਿਸ ਨੂੰ ਲੈ ਕੇ ਇਹ ਫ਼ੈਸਲਾ ਲਿਆ ਗਿਆ ਹੈ। ਜਲੰਧਰ ਤੇ ਅੰਮ੍ਰਿਤਸਰ 'ਚ ਆਈ.ਪੀ.ਐੱਸ. ਸੁਖਚੈਨ ਸਿੰਘ ਬਤੌਰ ਪੁਲਸ ਕਮਿਸ਼ਨਰ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ।

ਇਹ ਵੀ ਪੜ੍ਹੋ :- ਚਿੱਟੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News