ਅਹਿਮ ਖ਼ਬਰ: ਪੰਜਾਬ ਸਰਕਾਰ ਵੱਲੋਂ 54 IPS ਤੇ PPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਲਿਸਟ

Wednesday, Aug 31, 2022 - 10:50 PM (IST)

ਅਹਿਮ ਖ਼ਬਰ: ਪੰਜਾਬ ਸਰਕਾਰ ਵੱਲੋਂ 54 IPS ਤੇ PPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਲਿਸਟ

ਚੰਡੀਗੜ੍ਹ (ਹਰੀਸ਼ ਸੇਤੀਆ) : ਪੰਜਾਬ ਸਰਕਾਰ ਵੱਲੋਂ ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ ਕਰਦਿਆਂ ਬੁੱਧਵਾਰ ਨੂੰ ਇਕ ਹੁਕਮ ਜਾਰੀ ਕਰਕੇ 20 ਆਈ.ਪੀ.ਐੱਸ. ਅਧਿਕਾਰੀਆਂ ਸਮੇਤ 54 ਪੁਲਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਅਧਿਕਾਰੀਆਂ ਨੂੰ ਤੁਰੰਤ ਆਪਣੇ ਨਵੇਂ ਅਹੁਦੇ ਸੰਭਾਲਣ ਲਈ ਕਿਹਾ ਗਿਆ ਹੈ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ-

PunjabKesari

 

PunjabKesari

PunjabKesari

PunjabKesari


author

Mukesh

Content Editor

Related News