ਵੱਡੀ ਖ਼ਬਰ ; ਪੰਜਾਬ ਦੇ 5 IPS ਅਧਿਕਾਰੀਆਂ ਦੇ ਹੋਏ ਤਬਾਦਲੇ

Tuesday, Nov 26, 2024 - 06:00 AM (IST)

ਵੱਡੀ ਖ਼ਬਰ ; ਪੰਜਾਬ ਦੇ 5 IPS ਅਧਿਕਾਰੀਆਂ ਦੇ ਹੋਏ ਤਬਾਦਲੇ

ਚੰਡੀਗੜ੍ਹ- ਪੰਜਾਬ 'ਚ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਸਿਲਸਿਲੇ ਤਹਿਤ ਪੰਜਾਬ ਦੇ 5 ਆਈ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। 

PunjabKesari


author

Harpreet SIngh

Content Editor

Related News