ਪੰਜਾਬ ਦੇ ਨਵੇਂ ਡੀ. ਜੀ. ਪੀ. ਬਣੇ 'ਇਕਬਾਲਪ੍ਰੀਤ ਸਿੰਘ ਸਹੋਤਾ'

Saturday, Sep 25, 2021 - 01:45 PM (IST)

ਪੰਜਾਬ ਦੇ ਨਵੇਂ ਡੀ. ਜੀ. ਪੀ. ਬਣੇ 'ਇਕਬਾਲਪ੍ਰੀਤ ਸਿੰਘ ਸਹੋਤਾ'

ਚੰਡੀਗੜ੍ਹ : ਆਈ. ਪੀ. ਐਸ. ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਪੰਜਾਬ ਦਾ ਨਵਾਂ ਡੀ. ਜੀ. ਪੀ. ਬਣਾਇਆ ਗਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ਦੇ ਮੌਜੂਦਾ ਡੀ. ਜੀ. ਪੀ.  ਛੁੱਟੀ 'ਤੇ ਹਨ। ਉਨ੍ਹਾਂ ਵੱਲੋਂ ਕੇਂਦਰੀ ਡੈਪੂਟੇਸ਼ਨ ਲਈ ਛੁੱਟੀ ਮੰਗੀ ਗਈ ਸੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਕੈਦੀਆਂ ਨੂੰ ਦੇਵੇਗੀ ਰਾਹਤ, ਨੋਟੀਫਿਕੇਸ਼ਨ ਜਾਰੀ

ਜਿਸ ਤੋਂ ਬਾਅਦ ਆਈ. ਪੀ. ਐਸ. ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਡੀ. ਜੀ. ਪੀ. ਦਾ ਵਾਧੂ ਕਾਰਜਭਾਰ ਸੌਂਪਿਆ ਗਿਆ ਹੈ। ਇਕਬਾਲ ਪ੍ਰੀਤ ਸਿੰਘ ਸਹੋਤਾ ਸਾਲ 1988 ਬੈਚ ਦੇ ਅਧਿਕਾਰੀ ਹਨ, ਜੋ ਕਿ ਹੁਣ ਪੰਜਾਬ ਦੇ ਨਵੇਂ ਡੀ. ਜੀ. ਪੀ. ਵੱਜੋਂ ਕੰਮ ਕਰਨਗੇ।
ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਨੇ ਪਾਰਟੀ ਦੀ ਮਜ਼ਬੂਤੀ ਲਈ ਚੁੱਕੇ ਕਦਮ, ਕੈਪਟਨ ਹਮਾਇਤੀ ਆਗੂਆਂ ਨੂੰ ਵੀ ਆਪਣੇ ਨਾਲ ਜੋੜਿਆ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News