'ਜਗ ਬਾਣੀ' ਨਿਊਜ਼ਰੂਮ ਲਾਈਵ ਰਾਹੀਂ ਜਾਣੋ ਅੱਜ ਦੀਆਂ ਖਾਸ ਖਬਰਾਂ

Tuesday, Jun 02, 2020 - 08:36 PM (IST)

ਸਤਿ ਸ੍ਰੀ ਅਕਾਲ ਤੁਸੀਂ ਦੇਖ ਰਹੇ ਹੋ 'ਜਗ ਬਾਣੀ' ਨਿਊਜ਼ਰੂਮ ਲਾਈਵ ਰਾਹੀਂ ਅੱਜ ਦੀਆਂ ਖਾਸ ਖਬਰਾਂ। ਇਸ ਦੌਰਾਨ ਅਸੀਂ ਦਿਨ ਭਰ ਦੀਆਂ ਖਾਸ ਖਬਰਾਂ ਦੀ ਜਾਣਕਾਰੀ ਸਾਂਝੀ ਕਰਦੇ ਹਾਂ। ਦੇਸ਼-ਵਿਦੇਸ਼ ਦੀਆਂ ਖਬਰਾਂ ਜਾਣਨ ਲਈ ਕਰੋ 'ਜਗ ਬਾਣੀ' ਐਪ ਡਾਊਨਲੋਡ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani

ਇਨ੍ਹਾਂ ਖਬਰਾਂ ਦੀ ਪੂਰੀ ਜਾਣਕਾਰੀ ਜਾਣਨ ਲਈ ਦੇਖੋ 'ਜਗ ਬਾਣੀ' ਨਿਊਜ਼ਰੂਮ ਲਾਈਵ-

-ਦਿਲਪ੍ਰੀਤ ਢਿੱਲੋਂ ਨੇ ਲਾਈਵ ਹੋ ਕੇ ਚਲਦੇ ਵਿਵਾਦ 'ਤੇ ਦਿੱਤੀ ਆਪਣੀ ਪ੍ਰਤੀਕਿਰੀਆ

-ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਦੀ ਯੋਜਨਾ 'ਚ ਸੋਧ 'ਤੇ ਹਰਸਿਮਰਤ ਨੇ ਨਿਤਿਨ ਗਡਕਰੀ ਦਾ ਕੀਤਾ ਧੰਨਵਾਦ

-ਦਰਖਤ ਦੇ ਝਗੜੇ ਨੂੰ ਲੈ ਕੇ ਛੋਟੇ ਭਰਾ ਵੱਲੋਂ ਆਪਣੇ ਵੱਡੇ ਦੋ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ

-ਗੁਰਦਾਸਪੁਰ 'ਚ ਸੰਨੀ ਦਿਓਲ ਦੇ ਗੁੰਮਸ਼ੂਦਾ ਹੋਣ ਦੇ ਲੱਗੇ ਪੋਸਟਰ

-ਕੇਂਦਰ ਸਰਕਾਰ ਵੱਲੋਂ ਤਿਆਰ ਕੀਤਾ ਗਿਆ ਝੌਨੇ ਦਾ ਐੱਮ. ਐੱਸ. ਪੀ. ਕਿਸਾਨਾਂ ਨਾਲ ਕੋਝਾ ਮਜ਼ਾਕ : ਕੈਪਟਨ

-ਕੋਰੋਨਾ ਵਾਇਰਸ ਦਾ ਕਹਿਰ ਜਾਰੀ, 20 ਮਾਮਲੇ ਆਏ ਸਾਹਮਣੇ

-ਹਿੰਦੂ ਮੁਸਲਿਮ ਭਾਈਚਾਰਾ : ਮੁਸਲਿਮ ਪਰਿਵਾਰ ਨੇ ਹਿੰਦੂ ਲੜਕੀ ਦਾ ਕੀਤਾ ਕੰਨਿਆਦਾਨ

 


author

Bharat Thapa

Content Editor

Related News