'ਜਗ ਬਾਣੀ' ਨਿਊਜ਼ਰੂਮ ਲਾਈਵ ਰਾਹੀਂ ਜਾਣੋ ਅੱਜ ਦੀਆਂ ਖਾਸ ਖਬਰਾਂ

Wednesday, Jun 03, 2020 - 07:24 PM (IST)

ਸਤਿ ਸ੍ਰੀ ਅਕਾਲ ਤੁਸੀਂ ਦੇਖ ਰਹੇ ਹੋ 'ਜਗ ਬਾਣੀ' ਨਿਊਜ਼ਰੂਮ ਲਾਈਵ ਰਾਹੀਂ ਅੱਜ ਦੀਆਂ ਖਾਸ ਖਬਰਾਂ। ਇਸ ਦੌਰਾਨ ਅਸੀਂ ਦਿਨ ਭਰ ਦੀਆਂ ਖਾਸ ਖਬਰਾਂ ਦੀ ਜਾਣਕਾਰੀ ਸਾਂਝੀ ਕਰਦੇ ਹਾਂ। ਦੇਸ਼-ਵਿਦੇਸ਼ ਦੀਆਂ ਖਬਰਾਂ ਜਾਣਨ ਲਈ ਕਰੋ 'ਜਗ ਬਾਣੀ' ਐਪ ਡਾਊਨਲੋਡ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani

ਇਨ੍ਹਾਂ ਖਬਰਾਂ ਦੀ ਪੂਰੀ ਜਾਣਕਾਰੀ ਜਾਣਨ ਲਈ ਦੇਖੋ 'ਜਗ ਬਾਣੀ' ਨਿਊਜ਼ਰੂਮ ਲਾਈਵ-

- ਕੀ ਨਵਜੋਤ ਸਿੰਘ ਸਿੱਧੂ ਆਮ ਆਦਮੀ ਪਾਰਟੀ 'ਚ ਹੋਣਗੇ ਸ਼ਾਮਲ

- 2022 ਦੀਆਂ ਚੋਣਾਂ ਲਈ ਪ੍ਰਸ਼ਾਂਤ ਕਿਸ਼ੋਰ ਨੂੰ ਹਾਇਰ ਕਰੇਗੀ ਕਾਂਗਰਸ ਪਾਰਟੀ

- ਨਹੀਂ ਰੁੱਕ ਰਿਹਾ ਕੋਰੋਨਾ ਦਾ ਕਹਿਰ, 20 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

- ਦਿਲਪ੍ਰੀਤ ਢਿੱਲੋਂ ਦੀ ਪਤਨੀ ਨੇ ਲਾਈਵ ਹੋ ਕੇ ਦੱਸੀ ਆਪਣੀ ਹੱਡ-ਬੀਤੀ

- ਟਿਊਸ਼ਨ ਫੀਸ ਨਾ ਦੇਣ ਵਾਲਿਆਂ ਬੱਚਿਆਂ ਨੂੰ ਨਹੀਂ ਕੀਤਾ ਜਾ ਸਕਦਾ ਟਰਮੀਨੇਟ : ਹਾਈਕੋਰਟ

- ਮੈਡੀਕਲ ਪੜਾਈ ਦੀਆਂ ਫੀਸਾਂ 'ਚ 80 ਫੀਸਦੀ ਵਾਧਾ

- ਹਰਿਆਣਾ 'ਚ ਜੁਲਾਈ ਤੋਂ 3 ਫੇਸ 'ਚ ਖੁੱਲਣਗੇ ਸਕੂਲ

- ਬਾਜਵਾ ਨੇ ਕੈਪਟਨ ਨੂੰ ਚਿੱਠੀ ਲਿੱਖ ਗੰਨੇ ਦੀ ਬਕਾਇਆ ਰਾਸ਼ੀ ਦੀ ਕੀਤੀ ਮੰਗ


author

Bharat Thapa

Content Editor

Related News