''ਜਗ ਬਾਣੀ'' ਨਿਊਜ਼ਰੂਮ ਲਾਈਵ ਰਾਹੀਂ ਜਾਣੋ ਅੱਜ ਦੀਆਂ ਖਾਸ ਖਬਰਾਂ

06/10/2020 9:39:27 PM

ਸਤਿ ਸ੍ਰੀ ਅਕਾਲ ਤੁਸੀਂ ਦੇਖ ਰਹੇ ਹੋ 'ਜਗ ਬਾਣੀ' ਨਿਊਜ਼ਰੂਮ ਲਾਈਵ ਰਾਹੀਂ ਅੱਜ ਦੀਆਂ ਖਾਸ ਖਬਰਾਂ। ਇਸ ਦੌਰਾਨ ਅਸੀਂ ਦਿਨ ਭਰ ਦੀਆਂ ਖਾਸ ਖਬਰਾਂ ਦੀ ਜਾਣਕਾਰੀ ਸਾਂਝੀ ਕਰਦੇ ਹਾਂ। ਦੇਸ਼-ਵਿਦੇਸ਼ ਦੀਆਂ ਖਬਰਾਂ ਜਾਣਨ ਲਈ ਕਰੋ 'ਜਗ ਬਾਣੀ ਐਪ ਡਾਊਨਲੋਡ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਰੋ ਕਲਿੱਕ- 

https://play.google.com/store/apps/details?id=com.jagbani

ਇਨ੍ਹਾਂ ਖਬਰਾਂ ਦੀ ਪੂਰੀ ਜਾਣਕਾਰੀ ਜਾਨਣ ਲਈ ਦੇਖੋ 'ਜਗ ਬਾਣੀ' ਨਿਊਜ਼ਰੂਮ ਲਾਈਵ

- ਬੁਲੇਟ ਨਾਲ ਨਹੀਂ ਵੋਟਾਂ ਨਾਲ ਲਵਾਂਗੇ ਖਾਲਿਸਤਾਨ : ਪੰਨੂੰ

- ਖਾਲਿਸਤਾਨ ਮੰਗਣ ਦਾ ਇਹ ਸਹੀਂ ਸਮਾਂ ਨਹੀਂ : ਪਰਮਿੰਦਰ ਢੀਂਡਸਾ

- ਕਿਸਾਨਾਂ ਦੇ ਮੁੱਦਿਆਂ ਨੂੰ ਲੈ ਕੇ ਢੀਂਡਸਾ ਨੇ ਕੇਂਦਰ ਤੇ ਮੁੱਖ ਮੰਤਰੀ ਨੂੰ ਭੇਜਿਆ ਪੱਤਰ  

- ਸਾਹਕੋਟ 'ਚ ਕਲਯੁੱਗੀ ਮਾਂ ਨੇ ਆਪਣੇ ਹੀ ਬੱਚੇ ਦਾ ਕੀਤਾ ਕਤਲ

- ਵਿਦਿਆਰਥਣ ਦੀ ਮੌਤ ਤੋਂ ਬਾਅਦ ਜਾਗੀ ਸਰਕਾਰ, ਜਿਨ੍ਹਾਂ ਵਿਦਿਆਰਥੀਆਂ ਕੋਲ ਸਮਾਰਟ ਫੋਨ ਨਹੀਂ ਮੰਗੀ ਉਨ੍ਹਾਂ ਦੀ ਲਿਸਟ 

- 10 ਜੂਨ ਤੋਂ ਸ਼ੁਰੂ ਹੋਈ ਝੋਨੇ ਦੀ ਬਿਜਾਈ, ਮਜ਼ਦੂਰਾਂ ਦੀ ਘਾਟ ਕਾਰਨ ਮਸ਼ੀਨਾਂ ਨਾਲ ਹੋ ਰਹੀ ਬਿਜਾਈ

- ਕੋਰੋਨਾ ਅਪਡੇਟ : ਪੰਜਾਬ 'ਚ 2800 ਪਾਜ਼ੇਟਿਵ ਕੇਸ ਪਾਏ ਜਾ ਚੁੱਕੇ ਹਨ, 500 ਤੋਂ ਵੱਧ ਕੇਸ ਐਕਟਿਵ

- ਲੁਧਿਆਣਾ 'ਚ ਲਗਾਤਾਰ ਵੱਧ ਰਹੀ ਹੈ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 

- ਪੰਜਾਬ 'ਚ ਧਾਰਮਿਕ ਸਥਾਨਾਂ 'ਤੇ ਲੰਗਰ ਲਗਾਉਣ 'ਚ ਮਿਲੀ ਛੂਟ 

 

 


Bharat Thapa

Content Editor

Related News