''ਜਗ ਬਾਣੀ'' ਨਿਊਜ਼ਰੂਮ ਲਾਈਵ ਰਾਹੀਂ ਜਾਣੋ ਅੱਜ ਦੀਆਂ ਖਾਸ ਖਬਰਾਂ

06/11/2020 8:02:37 PM

ਸਤਿ ਸ੍ਰੀ ਅਕਾਲ ਤੁਸੀਂ ਦੇਖ ਰਹੇ ਹੋ 'ਜਗ ਬਾਣੀ' ਨਿਊਜ਼ਰੂਮ ਲਾਈਵ ਰਾਹੀਂ ਅੱਜ ਦੀਆਂ ਖਾਸ ਖਬਰਾਂ। ਇਸ ਦੌਰਾਨ ਅਸੀਂ ਦਿਨ ਭਰ ਦੀਆਂ ਖਾਸ ਖਬਰਾਂ ਦੀ ਜਾਣਕਾਰੀ ਸਾਂਝੀ ਕਰਦੇ ਹਾਂ। ਦੇਸ਼-ਵਿਦੇਸ਼ ਦੀਆਂ ਖਬਰਾਂ ਜਾਣਨ ਲਈ ਕਰੋ 'ਜਗ ਬਾਣੀ ਐਪ ਡਾਊਨਲੋਡ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਰੋ ਕਲਿੱਕ- 

https://play.google.com/store/apps/details?id=com.jagbani

ਇਨ੍ਹਾਂ ਖਬਰਾਂ ਦੀ ਪੂਰੀ ਜਾਣਕਾਰੀ ਜਾਨਣ ਲਈ ਦੇਖੋ 'ਜਗ ਬਾਣੀ' ਨਿਊਜ਼ਰੂਮ ਲਾਈਵ

- ਪਠਾਨਕੋਟ 'ਚੋਂ ਪੁਲਸ ਨੇ 2 ਅੱਤਵਾਦੀਆਂ ਨੂੰ ਕੀਤਾ ਗ੍ਰਿਫਤਾਰ 

- ਖਾਲਿਸਤਾਨ ਦੇ ਮੁੱਦੇ 'ਤੇ ਖਹਿਰਾ ਨੇ ਹਰਪ੍ਰੀਤ ਸਿੰਘ ਦੇ ਬਿਆਨ ਦਾ ਕੀਤਾ ਸਮਰਥਨ

- ਸਕੂਲ ਫੀਸਾਂ 'ਤੇ ਫਸਿਆ ਪੇਚ, ਨਹੀਂ ਹੱਲ ਹੋ ਰਿਹਾ ਮਸਲਾ 

- ਅਕਾਲੀ-ਭਾਜਪਾ ਦੀ ਰਾਜਪਾਲ ਨਾਲ ਹੋਣ ਵਾਲੀ ਮੁਲਾਕਾਤ ਹੋਈ ਮੁਲਤਵੀ

- ਨਹੀਂ ਰੁੱਕ ਰਿਹਾ ਕਾਂਗਰਸ ਲੀਡਰਾਂ ਦਾ ਨਸਿਆਂ ਨਾਲ ਜੁੜੇ ਹੋਣ ਦਾ ਮੁੱਦਾ, ਕਾਂਗਰਸੀ ਪੰਚ ਕੋਲ ਫੜੀ ਗਈ 250 ਗ੍ਰਾਮ ਅਫੀਮ

- ਕੋਰੋਨਾ ਵਾਇਰਸ ਅਪਡੇਟ : ਸਨੀਵਾਰ ਤੇ ਐਤਵਾਰ ਨੂੰ ਹੋਵੇਗੀ ਲਾਕਡਾਊਨ 'ਚ ਸਖਤੀ ਨਾਲ ਪਾਲਣਾ 


Bharat Thapa

Content Editor

Related News