ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮੋਹਾਲੀ ''ਚ ਟਰਾਂਜ਼ਿਟ ਰਿਮਾਂਡ ''ਤੇ ਭੇਜਿਆ

10/17/2022 3:45:47 PM

ਲੁਧਿਆਣਾ (ਨਰਿੰਦਰ) : ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੰਜਾਬ ਪੁਲਸ ਦੇ ਐੱਸ. ਐੱਸ. ਓ. ਸੀ. ਵਿੰਗ ਵਲੋਂ ਟਰਾਂਜ਼ਿਟ ਰਿਮਾਂਡ 'ਤੇ ਲਿਆ ਗਿਆ ਹੈ। ਉਸ ਨੂੰ ਹੁਣ ਮੋਹਾਲੀ ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਫਿਰ ਖੁੱਲ੍ਹਣਗੀਆਂ ਸੈਂਕੜੇ ਕਰੋੜਾਂ ਦੇ ਸਿੰਚਾਈ ਘਪਲੇ ਦੀਆਂ ਪਰਤਾਂ, CM ਮਾਨ ਨੇ ਦਿੱਤੀ ਜਾਂਚ ਨੂੰ ਮਨਜ਼ੂਰੀ

ਇਸ ਤੋਂ ਪਹਿਲਾਂ ਲੁਧਿਆਣਾ ਪੁਲਸ ਕੋਲ ਗੈਂਗਸਟਰ ਜੱਗੂ ਭਵਨਪੁਰੀਆ ਦਾ 7 ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਏ. ਡੀ. ਸੀ. ਪੀ. ਸਮੀਰ ਵਰਮਾ ਨੇ ਦੱਸਿਆ ਕਿ ਜੱਗੂ ਭਵਨਪੁਰੀਆ ਨੂੰ ਲੁਧਿਆਣਾ ਪੁਲਸ ਨੇ ਥਾਣਾ ਸਲੇਮ ਟਾਬਰੀ ਦੇ ਇੱਕ ਕੇਸ ਵਿੱਚ ਰਿਮਾਂਡ ’ਤੇ ਲਿਆ ਸੀ, ਜਿਸ ਦੀ ਜਾਂਚ ਅਜੇ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਵੱਡੀ ਸਿਹਤ ਚੁਣੌਤੀ, ਹੈਰਾਨ ਕਰ ਦੇਵੇਗੀ ਇਹ ਰਿਪੋਰਟ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


Babita

Content Editor

Related News