ਨਵਜੋਤ ਕੌਰ ਸਿੱਧੂ ਨੂੰ ਹਟਾ ਕੇ ਕੈਪਟਨ ਅਮਰਿੰਦਰ ਦੀ ਬੇਟੀ ਨੂੰ ਬਣਾਇਆ ਗਿਆ ਜਾਟ ਮਹਾ ਸਭਾ ਮਹਿਲਾ ਵਿੰਗ ਦੀ ਪ੍ਰਧਾਨ

Tuesday, Mar 08, 2022 - 09:26 PM (IST)

ਨਵਜੋਤ ਕੌਰ ਸਿੱਧੂ ਨੂੰ ਹਟਾ ਕੇ ਕੈਪਟਨ ਅਮਰਿੰਦਰ ਦੀ ਬੇਟੀ ਨੂੰ ਬਣਾਇਆ ਗਿਆ ਜਾਟ ਮਹਾ ਸਭਾ ਮਹਿਲਾ ਵਿੰਗ ਦੀ ਪ੍ਰਧਾਨ

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਨੂੰ ਪੰਜਾਬ ਜਾਟ ਮਹਾਸਭਾ ਦੀ ਮਹਿਲਾ ਵਿੰਗ ਦੀ ਅੱਜ ਨਵੀਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾਕਟਰ ਨਵਜੋਤ ਕੌਰ ਸਿੱਧੂ ਦੀ ਜਗ੍ਹਾ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਬਿਜਲੀ ਚੋਰੀ ਫੜਨ ਗਈ ਪਾਵਰਕਾਮ ਦੀ ਟੀਮ ਨੂੰ ਕਿਸਾਨਾਂ ਨੇ ਬਣਾਇਆ ਬੰਧਕ, ਫਿਰ ਵਾਪਰ ਗਈ ਵੱਡੀ ਅਣਹੋਣੀ

ਜਾਟ ਮਹਾਸਭਾ ਦੇ ਇਕ ਬੁਲਾਰੇ ਨੇ ਕਿਹਾ ਕਿ ਜਨਤਕ ਜੀਵਨ ਵਿਚ ਉਨ੍ਹਾਂ ਦੇ ਤਜ਼ਰਬੇ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਯਕੀਨ ਹੈ ਕਿ ਜੈ ਇੰਦਰ ਕੌਰ ਸੰਸਥਾ ਨੂੰ ਨਵੀਆਂ ਉਚਾਈਆਂ ’ਤੇ ਲੈ ਕੇ ਜਾਣਗੇ ਅਤੇ ਉਨ੍ਹਾਂ ਦੀ ਸਮਾਜ ਦੀ ਹੋਰ ਉੱਨਤੀ ਲਈ ਕੰਮ ਕਰਨਗੇ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਮੋਹਾਲੀ ਅਦਾਲਤ ਵਿਚ ਪੇਸ਼, ਦਿੱਤਾ ਵੱਡਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News