ਪੰਜਾਬ ਸਰਕਾਰ ਨੇ ਸੱਦੀ ਜੇਲ੍ਹ ਅਧਿਕਾਰੀਆਂ ਦੀ ਮੀਟਿੰਗ

03/30/2022 11:23:18 AM

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਅੰਦਰਲੇ ਹਾਲਾਤ ਦਾ ਜਾਇਜ਼ਾ ਲੈਣ ਲਈ ਜੇਲ੍ਹ ਅਧਿਕਾਰੀਆਂ ਦੀ ਇਕ ਮੀਟਿੰਗ ਸੱਦੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਅੱਜ ਦੁਪਹਿਰ ਬਾਅਦ 2.30 ਪੰਜਾਬ ਭਵਨ ਵਿਖੇ ਹੋ ਰਹੀ ਹੈ। ਇਸ ਮੀਟਿੰਗ ਦੌਰਾਨ ਜੇਲ੍ਹਾਂ ਦੇ ਅੰਦਰਲੇ ਹਾਲਾਤ ਕੀ ਹਨ, ਇਸ ਬਾਰੇ ਜਾਇਜ਼ਾ ਲਿਆ ਜਾਵੇਗਾ ਅਤੇ ਹੋਰ ਵੀ ਕਈ ਫ਼ੈਸਲੇ ਲਏ ਜਾਣਗੇ।

Babita

This news is Content Editor Babita