ਪੰਜਾਬ: ਜੇਲ੍ਹ ਸੁਪਰਡੈਂਟ ਅਰਵਿੰਦਰ ਪਾਲ ਸਿੰਘ ਭੱਟੀ ਦੀ ਮੌਤ
Sunday, Feb 15, 2026 - 01:19 PM (IST)
ਲੁਧਿਆਣਾ(ਸਿਆਲ)- ਬਠਿੰਡਾ ਮਹਿਲਾ ਜੇਲ੍ਹ ਦੇ ਸਾਬਕਾ ਸੁਪਰਡੈਂਟ ਅਰਵਿੰਦਰ ਪਾਲ ਸਿੰਘ ਭੱਟੀ ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਡੇਢ ਮਹੀਨੇ ਤੋਂ ਡੀਐਮਸੀ ਹਸਪਤਾਲ ਵਿੱਚ ਦਾਖਲ ਸਨ ਅਤੇ ਗੰਭੀਰ ਬਿਮਾਰੀ ਤੋਂ ਪੀੜਤ ਹੋਣ ਕਾਰਨ ਇਲਾਜ ਕਰਵਾ ਰਹੇ ਸਨ।
ਇਹ ਵੀ ਪੜ੍ਹੋ-ਪੰਜਾਬ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, 16, 17 ਤੇ 18 ਨੂੰ ਇਨ੍ਹਾਂ ਜ਼ਿਲ੍ਹਿਆਂ 'ਚ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
