ਜਲੰਧਰ ''ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, 3 ਨਵੇਂ ਮਾਮਲੇ ਆਏ ਸਾਹਮਣੇ

Wednesday, May 27, 2020 - 10:12 PM (IST)

ਜਲੰਧਰ ''ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, 3 ਨਵੇਂ ਮਾਮਲੇ ਆਏ ਸਾਹਮਣੇ

ਜਲੰਧਰ,(ਰੱਤਾ): ਸ਼ਹਿਰ 'ਚ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਸ਼ਹਿਰ 'ਚ ਅੱਜ ਕੋਰੋਨਾ ਵਾਇਰਸ ਦੇ 3 ਨਵੇਂ ਮਰੀਜ਼ ਸਾਹਮਣੇ ਆਏ ਹਨ। ਸਿਹਤ ਵਿਭਾਗ ਵਲੋਂ 211 ਸੈਂਪਲ ਦੀ ਟੈਸਟਿੰਗ ਲਈ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਮਾਈਕ੍ਰੋਬਾਇਓਲਾਜੀ 'ਚ ਟੈਸਟ ਭੇਜੇ ਗਏ ਸਨ, ਜਿਨ੍ਹਾਂ 'ਚੋਂ ਅੱਜ 3 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ, ਜਦਕਿ ਬਾਕੀ ਸਾਰਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ।


author

Deepak Kumar

Content Editor

Related News