ਵਿਵਾਦਾਂ ਵਿਚ ਘਿਰਿਆ ਜਲੰਧਰ ਦਾ ਮਸ਼ਹੂਰ ਕੱਪਲ, ਇਤਰਾਜ਼ਯੋਗ ਵੀਡੀਓ ਹੋਈ ਵਾਇਰਲ

09/20/2023 4:42:05 PM

ਜਲੰਧਰ- ਵਿਵਾਦਾਂ ਵਿਚ ਰਹਿਣ ਵਾਲਾ ਜਲੰਧਰ ਦਾ ਮਸ਼ਹੂਰ ਕੱਪਲ ਇਕ ਵਾਰ ਫਿਰ ਸੁਰਖੀਆਂ ਵਿਚ ਆ ਗਿਆ ਹੈ। ਦਰਅਸਲ ਮਸ਼ਹੂਰ ਕੱਪਲ ਦੀ ਇਤਰਾਜ਼ਯੋਗ ਹਾਲਤ ਵਿਚ ਵੀਡੀਓ ਵਾਇਰਲ ਹੋ ਰਹੀ ਹੈ। ਵਾਇਰਲ ਹੋਈ ਵੀਡੀਓ ਵਿਚ ਦੋਵੇਂ ਨਿਊਡ ਹਾਲਤ ਵਿਚ ਦਿੱਸ ਰਹੇ ਹਨ।  ਜ਼ਿਕਰਯੋਗ ਹੈ ਕਿ ਉਕਤ ਕੱਪਲ ਕੁਝ ਸਾਲ ਪਹਿਲਾਂ ਹੀ ਜਲੰਧਰ ਵਿਚ ਅਚਾਨਕ ਚਰਚਾ ਵਿਚ ਆਇਆ ਸੀ। ਪਹਿਲਾਂ ਉਕਤ ਕੱਪਲ ਰੇਹੜੀ ਲਗਾਉਂਦਾ ਸੀ ਅਤੇ ਬਾਅਦ ਵਿਚ ਇਨ੍ਹਾਂ ਨੇ ਵਧੀਆ ਢੰਗ ਦੇ ਨਾਲ ਦੁਕਾਨ ਬਣਾ ਲਈ। ਦੋਵੇਂ ਇੰਨੇ ਮਸ਼ਹੂਰ ਹੋਏ ਕਿ ਇਨ੍ਹਾਂ ਦੀ ਦੁਕਾਨ 'ਤੇ ਲੰਬੀਆਂ-ਲੰਬੀਆਂ ਲਾਈਨਾਂ ਤੱਕ ਲੱਗਣੀਆਂ ਸ਼ੁਰੂ ਹੋ ਗਈਆਂ ਸਨ।

ਇਹ ਵੀ ਪੜ੍ਹੋ- ਫਿਰੋਜ਼ਪੁਰ: ਸਾਲ ਪਹਿਲਾਂ ਚਾਵਾਂ ਨਾਲ ਤੋਰੀ ਸੀ ਧੀ ਦੀ ਡੋਲੀ, ਹੁਣ ਲਾਸ਼ ਬਣੀ ਵੇਖ ਧਾਹਾਂ ਮਾਰ ਰੋਈ ਮਾਂ

ਇਕ ਛੋਟੀ ਜਿਹੀ ਰੇਹੜੀ ਤੋਂ ਹੁਣ ਆਲੀਸ਼ਾਨ ਦੁਕਾਨ ਵਿਚ ਬੈਠਾ ਹੋਇਆ ਇਹ ਕੱਪਲ ਹਰ ਕਿਸੇ ਦੀਆਂ ਅੱਖਾਂ ਵਿਚ ਆ ਗਿਆ ਹੈ। ਇਨ੍ਹਾਂ ਦੀ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਪ੍ਰਸਿੱਧੀ ਹੈ। ਅੱਜ ਸਵੇਰੇ ਹੀ ਦੋਹਾਂ ਦੀ ਨਿਊਡ ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ ਮਹਿਲਾ ਦੇ ਹੱਥ 'ਤੇ ਬਣੇ ਟੈਟੂ ਨਾਲ ਸਾਫ਼ ਪਤਾ ਲੱਗ ਰਿਹਾ ਹੈ ਕਿ ਇਹ ਵੀਡੀਓ ਮਸ਼ਹੂਰ ਕੱਪਲ ਦੀ ਹੈ। ਉਂਝ ਇਹ ਵੀਡੀਓ ਲੀਕ ਕਿਵੇਂ ਹੋਈ, ਇਸ ਦੇ ਬਾਰੇ ਵਿਚ ਅਜੇ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਇਸ ਪੂਰੇ ਮਾਮਲੇ ਵਿਚ ਕੱਪਲ ਦਾ ਅਜੇ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। ਉਥੇ ਹੀ ਦੱਸ ਦੇਈਏ ਕਿ 'ਜਗ ਬਾਣੀ' ਇਸ ਗੱਲ ਦੀ ਪੁਸ਼ਟੀ ਨਹੀਂ ਕਰਦਾ ਕਿ ਇਹ ਵੀਡੀਓ ਉਸੇ ਮਸ਼ਹੂਰ ਕੱਪਲ ਦੀ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਪਵੇਗਾ ਅਜੇ ਹੋਰ ਮੀਂਹ, ਜਾਣੋ ਆਉਣ ਵਾਲੇ ਦਿਨਾਂ ਦੀ ਮੌਸਮ ਦੀ ਤਾਜ਼ਾ ਅਪਡੇਟ
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News