ਸੋਡਲ ਮੰਦਰ ''ਚ ਕੰਧ ਬਣਾਉਣ ਨੂੰ ਲੈ ਕੇ ਹੋਇਆ ਵਿਵਾਦ, ਸਥਿਤੀ ਤਣਾਅਪੂਰਨ

08/23/2019 4:07:36 PM

ਜਲੰਧਰ (ਵਰੁਣ, ਕਮਲੇਸ਼) : ਸੋਡਲ ਮੰਦਰ 'ਚ ਗੁਰਦੁਆਰਾ ਕਮੇਟੀ ਵਲੋਂ ਕੰਧ ਬਣਾਉਣ ਨੂੰ ਲੈ ਕੇ ਵਿਵਾਦ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।  

ਜਾਣਕਾਰੀ ਮੁਤਾਬਕ ਗੁਰਦੁਆਰਾ ਕਮੇਟੀ ਵਲੋਂ ਇਹ ਕੰਧ ਬਣਾਈ ਜਾ ਰਹੀ ਸੀ, ਜਿਸ ਦਾ ਮੰਦਰ ਕਮੇਟੀ ਵਲੋਂ ਵਿਰੋਧ ਕੀਤਾ ਗਿਆ। ਦੋਵਾਂ ਪਾਸਿਆਂ ਤੋਂ ਨਾਅਰੇਬਾਜ਼ੀ ਵੀ ਕੀਤੀ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਥਾਣਾ-8 ਦੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


Baljeet Kaur

Content Editor

Related News