ਜਲੰਧਰ ''ਚ ਵੱਡੀ ਵਾਰਦਾਤ: ਮਾਡਲ ਟਾਊਨ ਗੁਰਦੁਆਰਾ ਸਾਹਿਬ ਦੇ ਬਾਹਰ ਅਨ੍ਹੇਵਾਹ ਫਾਇਰਿੰਗ, ਇਕ ਵਿਅਕਤੀ ਦੀ ਮੌਤ

Friday, Feb 06, 2026 - 08:51 AM (IST)

ਜਲੰਧਰ ''ਚ ਵੱਡੀ ਵਾਰਦਾਤ: ਮਾਡਲ ਟਾਊਨ ਗੁਰਦੁਆਰਾ ਸਾਹਿਬ ਦੇ ਬਾਹਰ ਅਨ੍ਹੇਵਾਹ ਫਾਇਰਿੰਗ, ਇਕ ਵਿਅਕਤੀ ਦੀ ਮੌਤ

ਜਲੰਧਰ (ਸੋਨੂੰ) : ਜਲੰਧਰ ਵਿਚ ਅੱਜ ਸਵੇਰੇ ਤੜਕਸਾਰ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਮਾਡਲ ਟਾਊਨ ਗੁਰਦੁਆਰਾ ਸਾਹਿਬ ਦੇ ਬਾਹਰ ਤਾੜ-ਤਾੜ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਇਹ ਗੋਲੀਆਂ ਲੱਕੀ ਓਬਰਾਓ ਨਾਮਕ ਇਕ ਵਿਅਕਤੀ 'ਤੇ ਚਲਾਈਆਂ ਗਈਆਂ ਹਨ। ਗੋਲੀਆਂ ਲੱਗਣ ਕਾਰਨ ਉਕਤ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ।  

ਇਹ ਵੀ ਪੜ੍ਹੋ : 1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ ਜੁਰਮਾਨਾ, CM ਸੁੱਖੂ ਦਾ ਵੱਡਾ ਐਲਾਨ

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ। ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚ ਗਈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News