ਸ਼ਰਾਬ ਦੇ ਕੇਸ ’ਚ ਭਗੌੜਾ ਗ੍ਰਿਫਤਾਰ

02/12/2019 5:09:39 AM

ਜਲੰਧਰ (ਜ.ਬ.)- ਥਾਣਾ ਭਾਰਗੋ ਕੈਂਪ ਦੀ ਪੁਲਸ ਨੇ ਸ਼ਰਾਬ ਦੇ ਕੇਸ ’ਚ ਭਗੌੜੇ ਐਲਾਨੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਵਿਨੇ ਕੁਮਾਰ ਉਰਫ ਨੇਵਲਾ ਪੁੱਤਰ ਓਮ ਪ੍ਰਕਾਸ਼ ਵਾਸੀ ਭਾਰਗੋ ਕੈਂਪ ਵਜੋਂ ਹੋਈ ਹੈ। ਥਾਣਾ ਮੁਖੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਦੋ ਸਾਲ ਪਹਿਲਾਂ ਵਿਨੇ ਕੁਮਾਰ ਖਿਲਾਫ ਥਾਣਾ ਭਾਰਗੋ ਕੈਂਪ ’ਚ ਸ਼ਰਾਬ ਸਮੱਗਲਿੰਗ ਦਾ ਕੇਸ ਦਰਜ ਕੀਤਾ ਸੀ, ਜਿਸ ਨੂੰ ਸੋਮਵਾਰ ਨੂੰ ਗੁਪਤ ਸੂਚਨਾ ਦੇ ਆਧਾਰ ’ਤੇ ਗ੍ਰਿਫਤਾਰ ਕਰ ਲਿਆ ਗਿਆ।

Related News