ਜਲੰਧਰ ''ਚ ਦਮੋਰੀਆ ਪੁਲ ਨੇੜੇ ਬਜ਼ੁਰਗ ਔਰਤ ਦਾ ਕਤਲ

09/03/2015 5:44:40 PM


ਜਲੰਧਰ- ਇੱਥੋਂ ਦੇ ਦਮੋਰੀਆ ਪੁਲ ਦੇ ਪਿਛਲੇ ਪਾਸੇ ਕਾਜ਼ੀ ਮੰਦਰ ਦੇ ਕੋਲ ਇਕ ਬਜ਼ੁਰਗ ਔਰਤ ਦਾ ਕਤਲ ਕਰ ਦਿੱਤਾ ਗਿਆ ਹੈ। ਔਰਤ ਦੀ ਪਛਾਣ ਨਹੀਂ ਹੋ ਸਕੀ ਹੈ। ਘਟਨਾ ਵਾਲੀ ਥਾਂ ''ਤੇ ਮੌਕੇ ''ਤੇ ਪੁਲਸ ਪਹੁੰਚ ਗਈ ਹੈ। ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਔਰਤ ਦਾ ਕਤਲ ਕਿਸ ਨੇ ਕੀਤਾ ਅਤੇ ਕਿਉਂ ਕੀਤਾ।


''ਜਗ ਬਾਣੀ'' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। ''ਜਗ ਬਾਣੀ'' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ ''ਜਗ ਬਾਣੀ'' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।

Tanu

This news is News Editor Tanu