ਜਲੰਧਰ-ਲੁਧਿਆਣਾ ਹਾਈਵੇਅ ਵੱਲ ਜਾਣ ਵਾਲੇ ਲੋਕਾਂ ਲਈ ਅਹਿਮ ਖ਼ਬਰ, ਲੱਗਾ ਹੈ ਜਾਮ

Friday, Dec 02, 2022 - 11:46 AM (IST)

ਜਲੰਧਰ-ਲੁਧਿਆਣਾ ਹਾਈਵੇਅ ਵੱਲ ਜਾਣ ਵਾਲੇ ਲੋਕਾਂ ਲਈ ਅਹਿਮ ਖ਼ਬਰ, ਲੱਗਾ ਹੈ ਜਾਮ

ਜਲੰਧਰ (ਸੁਰਿੰਦਰ ਸਿੰਘ)- ਜੇਕਰ ਤੁਸੀਂ ਵੀ ਜਲੰਧਰ ਤੋਂ ਲੁਧਿਆਣਾ ਜਾ ਰਹੇ ਹੋ ਤਾਂ ਹੋ ਇਹ ਖ਼ਬਰ ਤੁਹਾਡੇ ਲਈ ਅਹਿਮ ਹੈ। ਦਰਅਸਲ ਚਹੇੜੂ ਫਲਾਈਓਵਰ 'ਤੇ ਹਾਦਸਾ ਹੋ ਗਿਆ ਹੈ, ਜਿਸ ਕਾਰਨ ਹਵੇਲੀ ਨੇੜੇ ਕਰੀਬ 2 ਕਿਲੋਮੀਟਰ ਲੰਬਾ ਜਾਮ ਲੱਗ ਗਿਆ ਹੈ। ਜਾਮ ਵਿੱਚ ਫਸੇ ਵਾਹਨਾਂ ਵਿੱਚ ਸਵਾਰ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।


author

shivani attri

Content Editor

Related News