ਜਲੰਧਰ ਦੇ ਰੇਲਵੇ ਸਟੇਸ਼ਨ ਤੋਂ 5 ਔਰਤਾਂ ਬੇਹੋਸ਼ੀ ਦੀ ਹਾਲਤ ''ਚ ਮਿਲੀਆਂ (ਤਸਵੀਰਾਂ)

Monday, Oct 30, 2017 - 07:18 PM (IST)

ਜਲੰਧਰ ਦੇ ਰੇਲਵੇ ਸਟੇਸ਼ਨ ਤੋਂ 5 ਔਰਤਾਂ ਬੇਹੋਸ਼ੀ ਦੀ ਹਾਲਤ ''ਚ ਮਿਲੀਆਂ (ਤਸਵੀਰਾਂ)

ਜਲੰਧਰ (ਗੁਲਸ਼ਨ)— ਜਲੰਧਰ ਦੇ ਰੇਲਵੇ ਸਟੇਸ਼ਨ ਤੋਂ 5 ਔਰਤਾਂ ਬੇਹੋਸ਼ੀ ਦੀ ਹਾਲਤ 'ਚ ਪਾਈਆਂ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਔਰਤਾਂ ਬਿਆਸ ਤੋਂ ਕਿਸੇ ਫੈਮਿਲੀ ਦੇ ਨਾਲ ਟੈਕਸੀ ਕਰਵਾ ਕੇ ਰਵਾਨਾ ਹੋਈਆਂ ਸਨ ਅਤੇ ਜਦੋਂ ਉਹ ਜਲੰਧਰ ਰੇਲਵੇ ਸਟੇਸ਼ਨ ਪਹੁੰਚੀਆਂ ਤਾਂ ਬੇਹੋਸ਼ੀ ਦੀ ਹਾਲਤ 'ਚ ਮਿਲੀਆਂ।

PunjabKesari

ਅਜੇ ਤੱਕ ਇਹ ਪਤਾ ਨਹੀਂ ਲੱਗਾ ਸਕਿਆ ਹੈ ਕਿ ਉਨ੍ਹਾਂ ਦੀ ਅਜਿਹੀ ਹਾਲਤ ਕਿਸ ਤਰ੍ਹਾਂ ਹੋਈ ਹੈ। ਫਿਲਹਾਲ ਮੌਕੇ 'ਤੇ ਪਹੁੰਚੀ ਜੀ. ਆਰ. ਪੀ. ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।


Related News