ਅੱਤਵਾਦ ਪੀੜਤ ਪਰਿਵਾਰਾਂ ਲਈ ਭਿਜਵਾਈ ਗਈ ‘669ਵੇਂ ਟਰੱਕ ਦੀ ਰਾਹਤ ਸਮੱਗਰੀ’

06/06/2022 1:17:42 PM

ਜਲੰਧਰ (ਵਰਿੰਦਰ ਸ਼ਰਮਾ)- ਜੰਮੂ-ਕਸ਼ਮੀਰ ਦੇ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬ ਕੇਸਰੀ ਗਰੁੱਪ ਵੱਲੋਂ ਰਾਹਤ ਕਾਰਜ ਜ਼ੋਰਾਂ ’ਤੇ ਚੱਲ ਰਿਹਾ ਹੈ। ਇਸੇ ਕੜੀ ਅਧੀਨ ਬੀਤੇ ਦਿਨੀਂ ਸ੍ਰੀ ਵਿਜੇ ਕੁਮਾਰ ਚੋਪੜਾ ਨੇ ਰਾਹਤ ਸਮੱਗਰੀ ਦਾ ਇਕ ਟਰੱਕ ਰਵਾਨਾ ਕੀਤਾ, ਜੋ ਪੰਜਾਬ ਕੇਸਰੀ ਪਰਿਵਾਰ ਵੱਲੋਂ ਭੇਜਿਆ ਗਿਆ ਸੀ। ਟਰੱਕ ਵਿੱਚ 250 ਲੋੜਵੰਦ ਪਰਿਵਾਰਾਂ ਲਈ ਰੈਡੀਮੇਡ ਕੱਪੜੇ ਅਤੇ ਕੰਬਲ ਸਨ।


shivani attri

Content Editor

Related News