ਅੱਤਵਾਦ ਪੀੜਤ ਪਰਿਵਾਰਾਂ ਲਈ ਭੇਜੀ ਗਈ 670ਵੇਂ ਟਰੱਕ ਦੀ ਰਾਹਤ ਸਮੱਗਰੀ

Saturday, Jun 11, 2022 - 03:39 PM (IST)

ਅੱਤਵਾਦ ਪੀੜਤ ਪਰਿਵਾਰਾਂ ਲਈ ਭੇਜੀ ਗਈ 670ਵੇਂ ਟਰੱਕ ਦੀ ਰਾਹਤ ਸਮੱਗਰੀ

ਜਲੰਧਰ/ਜੰਮੂ-ਕਸ਼ਮੀਰ (ਵਰਿੰਦਰ ਸ਼ਰਮਾ): ਜੰਮੂ-ਕਸ਼ਮੀਰ ਦੇ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਪੰਜਾਬ ਕੇਸਰੀ ਪੱਤਰ ਸਮੂਹ ਵੱਲੋਂ ਰਾਹਤ ਮੁਹਿੰਮ ਜ਼ੋਰਾਂ ਨਾਲ ਚੱਲ ਰਹੀ ਹੈ। ਇਸ ਕੜੀ ’ਚ ਬੀਤੇ ਦਿਨੀਂ ਸ਼੍ਰੀ ਵਿਜੇ ਕੁਮਾਰ ਚੋਪੜਾ ਨੇ ਰਾਹਤ ਸਮੱਗਰੀ ਦਾ 670ਵਾਂ ਟਰੱਕ ਰਵਾਨਾ ਕੀਤਾ ਜੋ ਕਿ ਸ਼ਿਵਰਾਤਰੀ ਮਹਾਉਤਸਵ ਕਮੇਟੀ ਲੁਧਿਆਣਾ ਵੱਲੋਂ ਭੇਜਿਆ ਗਿਆ ਸੀ। ਟਰੱਕ ਵਿਚ ਲੋੜਵੰਦ ਪਰਿਵਾਰਾਂ ਲਈ ਰਾਸ਼ਨ ਸੀ।

ਇਹ ਵੀ ਪੜ੍ਹੋ: ਜਲੰਧਰ ਦੇ ਪ੍ਰਾਈਵੇਟ ਸਕੂਲਾਂ ਵਿਰੁੱਧ ਜ਼ਿਲ੍ਹਾ ਰੈਗੂਲੇਟਰੀ ਬਾਡੀ ਦੀ ਵੱਡੀ ਕਾਰਵਾਈ, ਜਾਰੀ ਕੀਤਾ ਨੋਟਿਸ

ਟਰੱਕ ਰਵਾਨਾ ਕਰਦੇ ਸ਼੍ਰੀ ਵਿਜੇ ਚੋਪੜਾ ਦੇ ਨਾਲ ਸ਼੍ਰੀ ਰਾਮ ਸ਼ਰਣਮ ਦੇ ਅਸ਼ਵਨੀ ਬੇਦੀ, ਪ੍ਰਧਾਨ ਸੁਨੀਲ ਮਹਿਰਾ, ਸਵਾਮੀ ਦਯਾਨੰਦ ਸਰਸਵਤੀ, ਅਮਨਦੀਪ ਟੰਡਨ, ਹਰਕੇਸ਼ ਮਿੱਤਲ, ਵਿਨੋਦ ਸ਼ਰਮਾ, ਪਵਨ ਮਲਹੋਤਰਾ, ਬਲਬੀਰ ਗੁਪਤਾ, ਪ੍ਰਵੀਨ ਗੋਇਲ, ਰਜਿੰਦਰ ਸ਼ਰਮਾ, ਰਾਹਤ ਵੰਡ ਟੀਮ ਦੇ ਇੰਚਾਰਜ ਯੋਗ ਗੁਰੂ ਵਰਿੰਦਰ ਸ਼ਰਮਾ ਅਤੇ ਹੋਰ ਹਾਜ਼ਰ ਸਨ। 

 

 


author

shivani attri

Content Editor

Related News