ਜੰਮੂ ਕਸ਼ਮੀਰ ਦੇ ਸਰਹੱਦੀ ਲੋਕਾਂ ਲਈ ਭਿਜਵਾਈ ਗਈ 697ਵੇਂ ਟਰੱਕ ਦੀ ਰਾਹਤ ਸਮੱਗਰੀ

02/09/2023 2:42:34 PM

ਜਲੰਧਰ/ਜੰਮੂ ਕਸ਼ਮੀਰ (ਵਰਿੰਦਰ ਸ਼ਰਮਾ)- ਜੰਮੂ-ਕਸ਼ਮੀਰ ਦੇ ਅੱਤਵਾਦ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਬੀਤੇ ਦਿਨੀਂ ਰਾਹਤ ਸਮੱਗਰੀ ਦਾ 697ਵਾਂ ਟਰੱਕ ਰਵਾਨਾ ਕੀਤਾ ਗਿਆ। ਇਹ ਟਰੱਕ ਯੂ. ਐੱਸ. ਏ. ਤੋਂ ਸ਼੍ਰੀ ਸੁਦੇਸ਼ ਗੁਪਤਾ ਤੇ ਉਨ੍ਹਾਂ ਦੀ ਧਰਮਪਤਨੀ ਸ਼੍ਰੀਮਤੀ ਸੁਦਰਸ਼ਨ ਗੁਪਤਾ (ਐੱਨ. ਆਰ. ਆਈ.) ਵੱਲੋਂ ਭੇਟ ਕੀਤਾ ਗਿਆ, ਜਿਸ ਵਿਚ 200 ਪਰਿਵਾਰਾਂ ਲਈ ਰਜਾਈਆਂ ਸਨ। ਟਰੱਕ ਰਵਾਨਾ ਕਰਦੇ ਸ਼੍ਰੀ ਵਿਜੇ ਚੋਪੜਾ (ਪੰਜਾਬ ਕੇਸਰੀ) ਨਾਲ ਸੁਦੇਸ਼ ਗੁਪਤਾ ਦੇ ਭਤੀਜੇ ਅਰੁਣ ਗੁਪਤਾ, ਰਮੇਸ਼ ਮਹਿਰਾ, ਮਦਨ ਲਾਲ ਸ਼ਰਮਾ, ਮਾਸਟਰ ਸੁਨੀਲ ਕੁਮਾਰ ਸੂਦ, ਡਿੰਪਲ ਸੂਰੀ ਤੇ ਰਾਹਤ ਵੰਡ ਟੀਮ ਦੇ ਇੰਚਾਰਜ ਯੋਗ ਗੁਰੂ ਵਰਿੰਦਰ ਸ਼ਰਮਾ ਹਾਜ਼ਰ ਸਨ। 


shivani attri

Content Editor

Related News