ਲੁਧਿਆਣਾ ਤੋਂ ਭਿਜਵਾਈ ਗਈ ‘776ਵੇਂ ਟਰੱਕ ਦੀ ਰਾਹਤ ਸਮੱਗਰੀ’
Saturday, Feb 24, 2024 - 05:11 PM (IST)
ਜਲੰਧਰ/ਜੰਮੂ-ਕਸ਼ਮੀਰ (ਵਰਿੰਦਰ ਸ਼ਰਮਾ)–ਜੰਮੂ-ਕਸ਼ਮੀਰ ਦੇ ਅੱਤਵਾਦ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਬੀਤੇ ਦਿਨ ਰਾਹਤ ਸਮੱਗਰੀ ਦਾ 776ਵਾਂ ਟਰੱਕ ਰਵਾਨਾ ਕੀਤਾ ਗਿਆ। ਇਹ ਟਰੱਕ ‘ਕੁਲਦੀਪ ਓਸਵਾਲ ਹੌਜ਼ਰੀ’ ਪਰਿਵਾਰ ਵੱਲੋਂ ਕੁਲਦੀਪ ਜੈਨ ਦੀ ਅਗਵਾਈ ’ਚ ਭਿਜਵਾਇਆ ਗਿਆ, ਜਿਸ ਵਿਚ 200 ਲੋੜਵੰਦ ਪਰਿਵਾਰਾਂ ਲਈ ਰਜਾਈਆਂ ਸਨ। ਟਰੱਕ ਰਵਾਨਾ ਕਰਦੇ ‘ਪੰਜਾਬ ਕੇਸਰੀ’ ਦੇ ਮੁੱਖ ਸੰਪਾਦਕ ਸ਼੍ਰੀ ਵਿਜੇ ਚੋਪੜਾ ਦੇ ਨਾਲ ਯੋਗ ਗੁਰੂ ਵਰਿੰਦਰ ਸ਼ਰਮਾ, ਸੰਜੀਵ ਜੈਨ, ਇਕਬਾਲ ਸਿੰਘ ਖੁਰਾਣਾ, ਸੁਰੇਸ਼ ਧੀਰ ਰਾਜਾ, ਕੁਲਦੀਪ ਜੈਨ, ਸਤਪਾਲ ਬਾਂਸਲ, ਬਲਰਾਮ ਕ੍ਰਿਸ਼ਨ ਗਰਗ ਅਤੇ ਡਿੰਪਲ ਸੂਰੀ ਹਾਜ਼ਰ ਸਨ।
ਇਹ ਵੀ ਪੜ੍ਹੋ: CM ਮਾਨ ਵੱਲੋਂ 'ਗੁਰੂ ਰਵਿਦਾਸ ਮੈਮੋਰੀਅਲ' ਲੋਕਾਂ ਨੂੰ ਸਮਰਪਿਤ, ਸ੍ਰੀ ਖੁਰਾਲਗੜ੍ਹ ਸਾਹਿਬ ਬਣੇਗਾ ਵੱਡਾ ਟੂਰਿਸਟ ਸੈਂਟਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
Related News
''ਬ੍ਰਾਂਡਡ'' ਬੋਤਲਾਂ ''ਚ ਘਟੀਆ ਸ਼ਰਾਬ! ਨਾਮੀ ਹੋਟਲ ਦੀ ਪਾਰਕਿੰਗ ''ਚ ਫੜੀ ਗਈ ਰੀਫਿਲਿੰਗ ਫੈਕਟਰੀ, ਮੁਲਜ਼ਮ ਗ੍ਰਿਫ਼ਤਾਰ
