ਜਲੰਧਰ ''ਚ ਜਨਮ ਅਸ਼ਟਮੀ ਮੌਕੇ ਲੱਗੀਆਂ ਰੌਣਕਾਂ, ਸ਼੍ਰੀ ਸ਼੍ਰੀ ਇਸਕਾਨ ਮੰਦਿਰ ਦੀਆਂ ਵੇਖੋ ਮਨਮੋਹਕ ਤਸਵੀਰਾਂ

Friday, Sep 04, 2026 - 02:42 PM (IST)

ਜਲੰਧਰ ''ਚ ਜਨਮ ਅਸ਼ਟਮੀ ਮੌਕੇ ਲੱਗੀਆਂ ਰੌਣਕਾਂ, ਸ਼੍ਰੀ ਸ਼੍ਰੀ ਇਸਕਾਨ ਮੰਦਿਰ ਦੀਆਂ ਵੇਖੋ ਮਨਮੋਹਕ ਤਸਵੀਰਾਂ

ਜਲੰਧਰ (ਵੈੱਬ ਡੈਸਕ)- ਪੂਰੇ ਦੇਸ਼ ਭਰ ਵਿਚ ਅੱਜ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਹੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਜਲੰਧਰ ਦੇ ਵੱਖ-ਵੱਖ ਮੰਦਿਰਾਂ ਵਿਚ ਵੀ ਰੌਣਕਾਂ ਲੱਗੀਆਂ ਹੋਈਆਂ ਹਨ। ਦਿਲਬਾਗ ਨਗਰ ਦੇ ਸ਼੍ਰੀ ਸ਼੍ਰੀ ਇਸਕਾਨ ਮੰਦਿਰ ਵਿਚ ਸਵੇਰ ਤੋਂ ਹੀ ਸ਼ਰਧਾਲੂ ਵੱਡੀ ਗਿਣਤੀ ਵਿਚ ਨਤਮਸਤਕ ਹੋਣ ਲਈ ਪੁੱਜ ਰਹੇ ਹਨ। ਸੰਗਤ ਦੀ ਆਮਦ ਨੂੰ ਵੇਖਦੇ ਹੋਏ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। 

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

 

PunjabKesari


author

shivani attri

Content Editor

Related News