''ਜਨਤਾ ਦੀ ਸੱਥ'' ''ਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਦੇਖੋ ਪੂਰਾ ਇੰਟਰਵਿਊ

Tuesday, Aug 14, 2018 - 06:59 PM (IST)

ਲੁਧਿਆਣਾ : 'ਜਗ ਬਾਣੀ' ਟੀ. ਵੀ. ਵੱਲੋਂ ਆਪਣੇ ਸ਼ੋਅ 'ਜਨਤਾ ਦੀ ਸੱਥ ਵਿਚ' ਫੂਡ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਵਿਸਥਾਰਤ ਗੱਲਬਾਤ ਕੀਤੀ ਗਈ। ਇਸ ਦੌਰਾਨ ਜਨਤਾ ਵਿਚਕਾਰ ਬੈਠੇ ਭਾਰਤ ਭੂਸ਼ਣ ਆਸ਼ੂ ਕੋਲੋਂ ਆਪਣੇ ਹਲਕੇ ਦੇ ਵਿਕਾਸ ਅਤੇ ਪੰਜਾਬ ਦੇ ਵੱਖ-ਵੱਖ ਮੁੱਦਿਆਂ ਗੱਲਬਾਤ ਕੀਤੀ ਗਈ। ਆਸ਼ੂ ਨਾਲ ਕੀਤਾ ਗਿਆ ਇਹ ਪੂਰਾ ਇੰਟਰਵਿਊ ਤੁਸੀਂ 'ਜਗ ਬਾਣੀ' ਦੇ ਫੇਸਬੁਕ ਪੇਜ, ਮੋਬਾਇਲ ਐਪਲੀਕੇਸ਼ਨ ਅਤੇ ਯੂ-ਟਿਊਬ ਚੈਨਲ 'ਤੇ ਦਿੱਤੇ ਗਏ ਲਿੰਕ 'ਚ ਕਲਿੱਕ ਕਰਕੇ ਦੇਖ ਸਕਦੇ ਹੋ।


Related News