ਸੁਖਬੀਰ ਬਾਦਲ ਦੇ ਅਸਤੀਫੇ ''ਤੇ ਜਥੇਦਾਰ ਦਾ ਨਵਾਂ ਫ਼ੈਸਲਾ
Sunday, Dec 08, 2024 - 07:24 PM (IST)
ਅੰਮ੍ਰਿਤਸਰ: ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਲੀਡਕਸ਼ਿਪ ਦੇ ਅਸਤੀਫ਼ਿਆਂ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੱਡਾ ਫ਼ੈਸਲਾ ਲਿਆ ਹੈ। ਜਥੇਦਾਰ ਸਾਹਿਬ ਨੇ ਅਕਾਲੀ ਲੀਡਰਸ਼ਿਪ ਵੱਲੋਂ ਦਿੱਤੇ ਅਸਤੀਫ਼ਿਆਂ ’ਤੇ ਫ਼ੈਸਲਾ ਲੈਣ ਵਾਸਤੇ ਅਕਾਲੀ ਦਲ ਨੂੰ 20 ਦਿਨ ਦਾ ਅਲਟੀਮੇਟਮ ਦਿੱਤਾ ਹੈ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ
ਦੱਸ ਦੇਈਏ ਕਿ ਜਦੋਂ ਜਥੇਦਾਰ ਨੇ ਅਕਾਲੀ ਲੀਡਰਸ਼ੀਪ ਨੂੰ ਸਜ਼ਾ ਸੁਣਾਈ ਗਈ ਸੀ ਤਾਂ ਉਸ ਸਮੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 3 ਦਿਨ ਦੇ ਅੰਦਰ-ਅੰਦਰ ਅਸਤੀਫ਼ਿਆਂ ’ਤੇ ਫ਼ੈਸਲਾ ਲੈਣ ਵਾਸਤੇ ਕਿਹਾ ਸੀ ਪਰ ਹੁਣ ਜਥੇਦਾਰ ਨੇ ਸਮਾਂ ਵਧਾ ਕੇ 20 ਦਿਨ ਦਾ ਸਮਾਂ ਦੇ ਦਿੱਤਾ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਾਈਵੇਟ ਹਸਪਤਾਲਾਂ ਨੂੰ ਲੈ ਕੇ ਜਾਰੀ ਹੋਏ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8