ਦੁਖ਼ਦ ਖ਼ਬਰ: ਧਰਨੇ 'ਤੇ ਬੈਠੇ ਇਕ ਹੋਰ ਕਿਸਾਨ ਨੇ ਤੋੜਿਆ ਦਮ

Saturday, Oct 24, 2020 - 12:15 PM (IST)

ਦੁਖ਼ਦ ਖ਼ਬਰ: ਧਰਨੇ 'ਤੇ ਬੈਠੇ ਇਕ ਹੋਰ ਕਿਸਾਨ ਨੇ ਤੋੜਿਆ ਦਮ

ਝਬਾਲ/ਸਰਾਏ ਅਮਾਨਤ (ਨਰਿੰਦਰ) : ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਧਰਨੇ 'ਤੇ ਬੈਠੇ ਇਕ ਕਿਸਾਨ ਦੀ ਅਚਾਨਕ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਬੀਤੀ ਰਾਤ ਸਰਹੱਦੀ ਪਿੰਡ ਚੀਮਾ ਖੁਰਦ ਦੇ ਜਮਹੂਰੀ ਕਿਸਾਨ ਸਭਾ ਦੇ ਆਗੂ ਜੋਗਿੰਦਰ ਸਿੰਘ ਦੀ ਧਰਨੇ 'ਚ ਬੈਠੇ ਦੀ ਅਚਾਨਕ ਮੌਤ ਹੋ ਗਈ। 

ਇਹ ਵੀ ਪੜ੍ਹੋ :  ਵਿਆਹ ਵਾਲੇ ਘਰ 'ਚ ਪਏ ਕੀਰਨੇ, ਭੈਣ ਦੇ ਵਿਆਹ ਲਈ ਪੈਲੇਸ ਦੀ ਗੱਲ ਕਰਨ ਗਿਆ ਭਰਾ ਲਾਸ਼ ਬਣ ਪਰਤਿਆ

ਇਸ ਮੌਕੇ ਕਿਸਾਨ ਆਗੂਆਂ ਨੇ ਜੋਗਿੰਦਰ ਸਿੰਘ ਚੀਮਾ ਨੂੰ ਕਿਸਾਨ ਸੰਘਰਸ਼ ਦਾ ਸ਼ਹੀਦ ਕਰਾਰ ਦਿੰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਨੂੰ ਸਰਕਾਰੀ ਸਹਾਇਤਾ ਤੇ ਇਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

ਇਹ ਵੀ ਪੜ੍ਹੋ :  ਵਿਆਹ ਵਾਲੇ ਘਰ 'ਚ ਪਏ ਕੀਰਨੇ, ਭੈਣ ਦੇ ਵਿਆਹ ਲਈ ਪੈਲੇਸ ਦੀ ਗੱਲ ਕਰਨ ਗਿਆ ਭਰਾ ਲਾਸ਼ ਬਣ ਪਰਤਿਆ

author

Baljeet Kaur

Content Editor

Related News