ਕਾਨੂੰਗੋ ਐਸੋਸੀਏਸ਼ਨ ਦੇ ਪ੍ਰਧਾਨ ਗੁਰਮੇਲ ਸਿੰਘ ਗਰੇਵਾਲ ਦੀ ਹਾਦਸੇ ''ਚ ਮੌਤ, ਕੁਝ ਦਿਨ ਬਾਅਦ ਜਾਣਾ ਸੀ ਵਿਦੇਸ਼

Friday, Aug 16, 2024 - 06:54 PM (IST)

ਕਾਨੂੰਗੋ ਐਸੋਸੀਏਸ਼ਨ ਦੇ ਪ੍ਰਧਾਨ ਗੁਰਮੇਲ ਸਿੰਘ ਗਰੇਵਾਲ ਦੀ ਹਾਦਸੇ ''ਚ ਮੌਤ, ਕੁਝ ਦਿਨ ਬਾਅਦ ਜਾਣਾ ਸੀ ਵਿਦੇਸ਼

ਲੁਧਿਆਣਾ (ਜਗਰੂਪ)- ਲੁਧਿਆਣਾ ਪਟਵਾਰ ਅਤੇ ਕਾਨੂੰਗੋ ਐਸੋਸੀਏਸ਼ਨ ਨੂੰ ਉਸ ਸਮੇਂ ਵੱਡਾ ਘਾਟਾ ਪਿਆ ਜਦੋਂ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਗਰੇਵਾਲ ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗੁਰਮੇਲ ਸਿੰਘ ਆਪਣੀ ਪਤਨੀ ਦੇ ਨਾਲ ਸਹੁਰੇ ਘਰ ਜਾ ਰਹੇ ਸਨ ਕਿ ਗੁਰਮੇਲ ਸਿੰਘ ਗਰੇਵਾਲ ਸਾਹਨੇਵਾਲ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉਥੇ ਹੀ ਪਤਨੀ ਜ਼ਖ਼ਮੀ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਗੁਰਮੇਲ ਸਿੰਘ ਨੇ ਕਰੀਬ 4 ਦਿਨਾਂ ਤੱਕ ਵਿਦੇਸ਼ ਜਾਣਾ ਸੀ।

PunjabKesari

PunjabKesari

PunjabKesari

ਇਹ ਵੀ ਪੜ੍ਹੋ- ਮਨੀਲਾ 'ਚ ਪੰਜਾਬੀ ਨੌਜਵਾਨ ਦੀ ਮੌਤ, ਦੋ ਭੈਣਾਂ ਦਾ ਸੀ ਇਕਲੌਤਾ ਭਰਾ, ਨਵੰਬਰ 'ਚ ਰੱਖਿਆ ਸੀ ਵਿਆਹ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News