'ਜਨਤਾ ਦੀ ਸੱਥ' 'ਚ ਅਕਾਲੀ ਵਿਧਾਇਕ ਰੋਜ਼ੀ ਬਰਕੰਦੀ, ਦੇਖੋ ਪੂਰਾ ਇੰਟਰਵਿਊ (ਵੀਡੀਓ)
Monday, Feb 04, 2019 - 11:55 AM (IST)
ਜਲੰਧਰ/ਸ੍ਰੀ ਮੁਕਤਸਰ ਸਾਹਿਬ —'ਜਗ ਬਾਣੀ' ਟੀ. ਵੀ. ਵੱਲੋਂ ਆਪਣੇ ਸ਼ੋਅ 'ਜਨਤਾ ਦੀ ਸੱਥ' 'ਚ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਗੁਲਾਬੇਵਾਲਾ ਤੋਂ ਅਕਾਲੀ ਦਲ ਦੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨਾਲ ਵਿਸਥਾਰਤ ਗੱਲਬਾਤ ਕੀਤੀ ਗਈ। ਇਸ ਦੌਰਾਨ ਜਨਤਾ ਵਿਚਕਾਰ ਬੈਠੇ ਬਰਕੰਦੀ ਤੋਂ ਹਲਕੇ ਦੀਆਂ ਸਮੱਸਿਆਵਾਂ ਤੋਂ ਇਲਾਵਾ ਪੰਜਾਬ ਦੇ ਕਈ ਮੁੱਦਿਆਂ 'ਤੇ ਖੁੱਲ੍ਹ ਕੇ ਗੱਲਬਾਤ ਕੀਤੀ ਗਈ ਅਤੇ ਜਵਾਬਦੇਹੀ ਮੰਗੀ ਗਈ। ਬਰਕੰਦੀ ਨਾਲ ਕੀਤਾ ਗਿਆ ਪੂਰਾ ਇੰਟਰਵਿਊ ਤੁਸੀਂ 'ਜਗ ਬਾਣੀ' ਦੇ ਫੇਸਬੁੱਕ ਪੇਜ਼, ਮੋਬਾਇਲ ਐਪਲੀਕੇਸ਼ਨ ਅਤੇ ਯੂ-ਟਿਊਬ 'ਤੇ ਉੱਪਰ ਦਿੱਤੇ ਗਏ ਲਿੰਕ 'ਤੇ ਕਲਿਕ ਕਰਕੇ ਦੇਖ ਸਕਦੇ ਹੋ।