ਕਰਨ ਗਿਲਹੋਤਰਾ ਨੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮਿਲ ਦਿੱਤੀ ਦੀਵਾਲੀ ਦੀ ਵਧਾਈ

Monday, Oct 20, 2025 - 06:56 PM (IST)

ਕਰਨ ਗਿਲਹੋਤਰਾ ਨੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮਿਲ ਦਿੱਤੀ ਦੀਵਾਲੀ ਦੀ ਵਧਾਈ

ਨੈਸ਼ਨਲ ਡੈਸਕ- ਪੀਐਚਡੀ ਚੈਂਬਰ ਆਫ਼ ਕਾਮਰਸ ਦੇ ਪੰਜਾਬ ਚੇਅਰਮੈਨ ਅਤੇ ਪਲਾਕਸ਼ਾ ਯੂਨੀਵਰਸਿਟੀ ਦੇ ਸੰਸਥਾਪਕ ਕਰਨ ਗਿਲਹੋਤਰਾ ਜੀ ਅੱਜ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਜੀ ਨਾਲ ਮਿਲੇ, ਉਨ੍ਹਾਂ ਨੇ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

PunjabKesari


author

Hardeep Kumar

Content Editor

Related News