''ਕੌਮੀ ਇਨਸਾਫ਼ ਮੋਰਚੇ'' ਨੂੰ ਲੈ ਕੇ ਹਾਈਕੋਰਟ ''ਚ ਸੁਣਵਾਈ, ਜਾਣੋ ਅਦਾਲਤ ਨੇ ਕੀ ਕਿਹਾ

Tuesday, Sep 05, 2023 - 04:28 PM (IST)

''ਕੌਮੀ ਇਨਸਾਫ਼ ਮੋਰਚੇ'' ਨੂੰ ਲੈ ਕੇ ਹਾਈਕੋਰਟ ''ਚ ਸੁਣਵਾਈ, ਜਾਣੋ ਅਦਾਲਤ ਨੇ ਕੀ ਕਿਹਾ

ਚੰਡੀਗੜ੍ਹ (ਵੈੱਬ ਡੈਸਕ, ਹਾਂਡਾ) : ਕੌਮੀ ਇਨਸਾਫ਼ ਮੋਰਚੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅੱਜ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 4 ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਦਰਅਸਲ ਕੌਮੀ ਇਨਸਾਫ਼ ਮੋਰਚੇ ਵੱਲੋਂ ਆਪਣਾ ਧਰਨਾ ਨਹੀਂ ਹਟਾਇਆ ਗਿਆ, ਸਗੋਂ ਦੂਜੇ ਪਾਸੇ ਵਾਲਾ ਰਾਹ ਖੋਲ੍ਹ ਦਿੱਤਾ ਗਿਆ ਹੈ।\

ਇਹ ਵੀ ਪੜ੍ਹੋ : ਪੰਜਾਬ ਦੀ ਇਸ ਵਿਧਾਇਕਾ ਦੇ ਘਰ ਆਈਆਂ ਖ਼ੁਸ਼ੀਆਂ, ਪਰਮਾਤਮਾ ਨੇ ਬਖ਼ਸ਼ੀ ਪੁੱਤ ਦੀ ਦਾਤ

ਇਸ 'ਤੇ ਹਾਈਕੋਰਟ ਨੇ ਕਿਹਾ ਕਿ 4 ਹਫ਼ਤਿਆਂ ਬਾਅਦ ਇਹ ਸਮਾਂ ਨਹੀਂ ਵਧਾਇਆ ਜਾਵੇਗਾ। ਹਾਈਕੋਰਟ 'ਚ ਐਡਵੋਕੇਟ ਜਨਰਲ ਪੰਜਾਬ ਨੇ ਇਸ ਬਾਰੇ ਜਵਾਬ ਦਿੰਦਿਆਂ ਕਿਹਾ ਕਿ ਮੋਰਚਾ ਵਾਲੀ ਥਾਂ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੈ ਅਤੇ ਅਸੀਂ 4 ਹਫ਼ਤਿਆਂ ਅੰਦਰ ਮੋਰਚੇ ਨੂੰ ਹਟਾਉਣ ਦੀ ਪੂਰੀ ਕੋਸ਼ਿਸ਼ ਕਰਾਂਗੇ।
ਇਹ ਵੀ ਪੜ੍ਹੋ : ਪੋਸਟਮਾਰਟਮ ਲਈ ਹਸਪਤਾਲ 'ਚ ਰੱਖੀ ਔਰਤ ਦੀ ਲਾਸ਼ ਨਾਲ ਜੋ ਹੋਇਆ, ਹਰ ਕੋਈ ਰਹਿ ਗਿਆ ਹੈਰਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News