ਕੇਰਲ ਹੜ੍ਹ ਪੀੜਤਾਂ ਲਈ ਭੇਜੀ ਗਈ ਰਾਹਤ ਸਮੱਗਰੀ

Sunday, Aug 26, 2018 - 12:37 PM (IST)

ਕੇਰਲ ਹੜ੍ਹ ਪੀੜਤਾਂ ਲਈ ਭੇਜੀ ਗਈ ਰਾਹਤ ਸਮੱਗਰੀ

ਜਲੰਧਰ (ਸੋਨੂੰ)— ਕੇਰਲ ਹੜ੍ਹ ਪੀੜਤਾਂ ਦੀ ਮਦਦ ਲਈ ਜਲੰਧਰ ਤੋਂ ਇਕ ਵਿਸ਼ੇਸ਼ ਟਰੇਨ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਜਲੰਧਰ ਰੇਲਵੇ ਸਟੇਸ਼ਨ ਤੋਂ ਰਵਾਨਾ ਕੀਤੀ। ਟਰੇਨ ਵੱਲੋਂ 18 ਟਨ ਰਾਹਤ ਸਮੱਗਰੀ ਭੇਜੀ ਗਈ ਹੈ।

PunjabKesari

ਇਸ ਮੌਕੇ 'ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਇਸ ਦੇ ਨਾਲ ਹੀ ਪੀੜਤਾਂ ਲਈ ਸਹਾਇਤਾ ਰਾਸ਼ੀ ਵੀ ਭੇਜੀ ਗਈ।


Related News