ਕੇਵਲ ਸਿੰਘ ਢਿੱਲੋਂ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨਿਯੁਕਤ
Thursday, May 28, 2026 - 11:50 AM (IST)
ਚੰਡੀਗੜ੍ਹ : ਭਾਜਪਾ ਨੇ ਪੰਜਾਬ ਵਿਚ ਨਵੇਂ ਪ੍ਰਧਾਨ ਦੇ ਐਲਾਨ ਕਰ ਦਿੱਤਾ ਹੈ। ਭਾਜਪਾ ਹਾਈਕਮਾਨ ਨੇ ਬਰਨਾਲਾ ਦੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ।
